Tuesday, June 17, 2025

Malwa

ਫਰੀਡਮ ਫਾਈਟਰ ਉੱਤਰਾ ਅਧਿਕਾਰੀਆਂ ਦੀ ਸਰਬ ਸੰਮਤੀ ਨਾਲ ਹੋਈ ਚੋਣ

April 09, 2024 03:38 PM
Daljinder Singh Pappi
ਸਮਾਣਾ : ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਰਜਿ 196 ਪੰਜਾਬ ਦੀ ਸੁਬਾ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ 7/4/24 ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਇੱਕ ਸਕੂਲ ਵਿੱਚ ਹੋਈ, ਜਿਸ ਚ ਸੁਬਾ ਸਰਪ੍ਰਸਤ ਹਰਿੰਦਰਪਾਲ ਸਿੰਘ ਖਾਲਸਾ, ਸੁਬਾ ਪ੍ਰਧਾਨ ਚਤਿੰਨ ਸਿੰਘ ਮਾਨਸਾ, ਸੁਬਾ ਸਕੱਤਰ ਰਵਿੰਦਰ ਸਿੰਘ ਨਗਲਾ, ਸੁਬਾ ਖਜਾਨਚੀ ਬਲਵਿੰਦਰ ਸਿੰਘ ਛੱਨਾ ਨੂੰ ਚੁਣਿਆ ਗਿਆ, ਚੁਣੇ ਗਏ ਅਹੁਦੇਦਾਰ ਸੁਬਾ ਪ੍ਰਧਾਨ ਚਤਿੰਨ ਸਿੰਘ ਮਾਨਸਾ ਸੁਬਾ ਸਕੱਤਰ ਰਵਿੰਦਰ ਸਿੰਘ ਨਗਲਾ ਸੁਬਾ ਖਜਾਨਚੀ ਬਲਵਿੰਦਰ ਸਿੰਘ ਛੱਨਾ ਨੇ ਸਾਰੇ ਪਹੁੰਚੇ ਜੱਥੇਬੰਦੀ ਤੇ ਚੋਣ ਕਮੇਟੀ ਮੈਂਬਰਾ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਜੋ ਸਾਡੇ ਤੇ ਭਰੋਸਾ ਕਰਕੇ ਚੁਣਿਆ ਗਿਆ ਅਸੀਂ ਵਿਸ਼ਵਾਸ ਦਿਵਾਉਂਦੇ ਹਾਂ ਕਿ ਅਸੀਂ ਸਾਰਿਆਂ ਨੂੰ ਨਾਲ ਲੈਕੇ ਚੱਲਣਗੇ ਅਤੇ ਜੱਥੇਬੰਦੀ ਦੀ ਸੇਵਾ ਨਿਭਾਉਂਦੇ ਰਹਾਂਗੇ,ਜਿਸ ਵਿਚ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਗਦੀਪ ਸਿੰਘ ਧਨੇਠਾ ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਖੁਰਾਨਾ, ਬੇਅੰਤ ਸਿੰਘ ਪਟਿਆਲਾ, ਸੁਖਜਿੰਦਰ ਸਿੰਘ ਦੇਵੀਗੜ੍ਹ, ਪਰਮਜੀਤ ਕੌਰ, ਕਸ਼ਮੀਰ ਸਿੰਘ ਮੋਲਵੀਵਾਲਾ, ਮਹਿੰਦਰ ਸਿੰਘ ਬਾਠ, ਜੋਗਿੰਦਰ ਸਿੰਘ, ਕਵਲਜੀਤ ਸਿੰਘ, ਪਰਮਜੀਤ ਪੰਮਾ ਨੇ ਹਾਜ਼ਰੀ ਭਰੀ।
 
 

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ