Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਿੰਡ ਕਕਰਾਲਾ ਭਾਈਕਾ ਵਿਖੇ ਕਰਵਾਏ ਗਏ ਦਸਤਾਰ ਮੁਕਾਬਲੇ

April 09, 2024 04:18 PM
Daljinder Singh Pappi
ਸਮਾਣਾ : ਪਿੰਡ ਕਕਰਾਲਾ ਭਾਈਕਾ ਵਿਖੇ  ਮਾਤਾ ਗੁਜਰ ਕੌਰ ,ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਯਾਦ ਵਿੱਚ ਬਣੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਬੱਚਿਆਂ ਨੂੰ  1100,1100 ਰੁਪਏ ਦੇ ਨਗਦ ਇਨਾਮ ਦਿੱਤੇ ਗਏ । ਇਹ ਦਸਤਾਰ ਮੁਕਾਬਲੇ ਉਘੇ ਦਸਤਾਰ ਕੋਚ ਪਰਮਿੰਦਰ ਸਿੰਘ ਫਤਿਹ ਮਾਨਸਾ ਦੀ ਹਾਜਰੀ ਵਿੱਚ ਕਰਵਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਮੁਕਾਬਲੇ ਨੌਜਵਾਨਾਂ ਨੂੰ ਸਿੱਖੀ ਵੱਲ  ਪ੍ਰੇਰਿਤ ਕਰਨ ਲਈ ਕਰਵਾਏ ਗਏ ਹਨ ਕਿਉਂਕਿ ਅੱਜ ਦੇ ਨੌਜਵਾਨ ਸਿੱਖੀ ਤੋਂ ਬਹੁਤ ਦੂਰ ਹੁੰਦੇ ਜਾ ਰਹੇ ਹਨ ਜਿਸ ਕਰਕੇ ਇਹ ਮੁਕਾਬਲੇ ਕਰਵਾਏ ਗਏ ਹਨ ਤਾਂ ਜੋ ਨੌਜਵਾਨ ਬੱਚਿਆਂ ਵਿੱਚ ਸਿੱਖੀ ਪ੍ਰਤੀ ਜਾਗਰੂਕਤਾ ਆ ਸਕੇ ਅਤੇ ਉਹ ਸਿੰਘ ਸੱਜ ਸਕਣ। ਇਨਾਂ ਮੁਕਾਬਲਿਆਂ ਵਿੱਚ 13 ਤੋਂ 25 ਸਾਲ ਦੀ ਉਮਰ ਦੇ ਬੱਚਿਆਂ ਵਿੱਚ ਕਰਵਾਏ ਮੁਕਾਬਲਿਆਂ ਵਿੱਚ ਹੁਸਨਜੋਤ ਸਿੰਘ ਪੁੱਤਰ ਰਾਮ ਸਿੰਘ ਫਸਟ ਪੁਜੀਸ਼ਨ ਪਰਮਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਸੈਕਿੰਡ ਪੁਜੀਸ਼ਨ ਦਲਜੀਤ ਸਿੰਘ ਪੁੱਤਰ ਨੈਬ ਸਿੰਘ ਨੇ ਥਰਡ ਪੁਜੀਸ਼ਨ ਹਾਸਿਲ ਕੀਤੀ ਇਸੇ ਤਰ੍ਹਾਂ 6 ਤੋਂ 12 ਸਾਲ ਦੀ  ਉਮਰ ਦੇ ਬੱਚਿਆਂ ਵਿੱਚ ਅਮਰਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ ਨੇ ਪਹਿਲੀ ਪੁਜੀਸ਼ਨ ਅਵੀਜੋਤ ਸਿੰਘ ਪੁੱਤਰ ਹਰਦੀਪ ਸਿੰਘ ਨੇ ਸੈਕਿੰਡ ਪੁਜੀਸ਼ਨ ਮਨਜੋਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੇ ਸੈਕਿੰਡ ਥਰਡ ਪੁਜੀਸ਼ਨ ਹਾਸਲ ਕੀਤੀ। ਇਸ ਮੌਕੇ ਗੁਰਚਰਨ ਸਿੰਘ ਖਜਾਨਚੀ ,ਅਜੀਤ ਸਿੰਘ ,ਮਿੱਠੂ ਸਿੰਘ ,ਸਿਮਰਨਜੀਤ ਸਿੰਘ ਨਿਰਭੈ ਸਿੰਘ ਸਕੱਤਰ ਅਤੇ ਬਲਦੇਵ ਸਿੰਘ ਭੂਰਾ ਸਿੰਘ ਦੱਲੂ ਸਿੰਘ, ਬੰਤ ਸਿੰਘ,  ਮੈਂਬਰ  ਹੈਡ ਗ੍ਰੰਥੀ ਜਗਤਾਰ ਸਿੰਘ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।

Have something to say? Post your comment

 

More in Malwa

ਤਹਿਸੀਲਦਾਰ ਅਮਿਤ ਸ਼ਰਮਾ ਦਾ ਕੀਤਾ ਸਵਾਗਤ 

ਕਾਂਗਰਸੀ ਕੌਂਸਲਰ ਦੇ ਪਤੀ ਇੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ, ਮਜ਼ਦੂਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚੋਣ ਗਠਜੋੜ ਲਈ ਤਾਲਮੇਲ ਕਮੇਟੀ ਦਾ ਗਠਨ

ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੀਟਿੰਗ

'ਪ੍ਰੀਤ ਟਰੈਕਟਰਜ਼' ਫ਼ਰਮ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਟਰੈਕਟਰ ਕੀਤਾ ਗਿਆ ਭੇਂਟ

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੀ.ਐਸ.ਟੀ.ਈ.ਟੀ. ਵਿੱਚ ਲਹਿਰਾਇਆ ਪਰਚਮ

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ