Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਅਸਲਾ ਧਾਰਕ 15 ਅਪ੍ਰੈਲ ਤੱਕ ਆਪਣਾ ਅਸਲਾ ਜਮ੍ਹਾਂ ਕਰਵਾਉਣ

April 09, 2024 04:22 PM
Daljinder Singh Pappi

ਸਮਾਣਾ : ਥਾਣਾ ਸਿਟੀ ਇੰਚਾਰਜ਼  ਇੰਸਪੈਕਟਰ ਗੁਰਇਕਬਾਲ ਸਿੰਘ ਸਿਕੰਦ ਨੇ ਸਾਰੇ ਅਸਲਾ ਧਾਰਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਪਣੇ ਹਥਿਆਰ 10 ਅਪ੍ਰੈਲ ਤੱਕ ਜਮਾ ਕਰਵਾਉਣ। ਲੋਕ ਸਭਾ ਦੀਆਂ ਚੋਣਾਂ ਕਰਕੇ ਚੋਣ ਕਮਿਸ਼ਨ ਵੱਲੋਂ ਲਗਾਏ ਗਏ ਚੋਣ ਜਾਬਤੇ ਤੇ ਮੱਦੇ ਨਜ਼ਰ ਸਾਰੇ ਅਸਲਾ ਧਾਰਕ ਆਪਣਾ ਆਪਣਾ ਅਸਲਾ ਜਮਾ ਕਰਵਾਉਣ ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਹੋ ਸਕੇ । 15 ਅਪ੍ਰੈਲ ਤੱਕ ਅਸਲਾ ਜਮਾ ਨਾ ਕਰਵਾਉਣ ਵਾਲਿਆਂ ਦੇ ਲਾਇਸੰਸ ਕੈਂਸਲ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਅਸਲਾ ਧਾਰਕ ਇਸ ਸੂਚਨਾ ਨੂੰ ਅਤਿ ਅੰਤ ਜ਼ਰੂਰੀ ਸਮਝਣ ਅਤੇ ਆਪਣੇ ਹਥਿਆਰ 10 ਅਪ੍ਰੈਲ ਤੱਕ ਜਮਾ ਕਰਵਾਉਣ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ