Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਆਹ ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ 'ਤੇ ਪਟਾਖੇ ਚਲਾਉਣ 'ਤੇ ਪਾਬੰਦੀ ਹੁਕਮ ਜਾਰੀ

April 09, 2024 04:45 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਵਿਆਹ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ 'ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ 'ਤੇ ਵੀ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਪਟਾਕਿਆਂ ਨੂੰ ਵਜਾਉਣ/ਚਲਾਉਣ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਜੂਨ 2024 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿਟ ਪਟੀਸ਼ਨ ਨੰਬਰ 23548 ਆਫ 2017 ਵਿੱਚ ਹੋਏ ਹੁਕਮਾਂ ਅਨੁਸਾਰ ਹਵਾ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਪਟਾਖਿਆਂ ਨੂੰ ਵਜਾਉਣ/ਚਲਾਉਣ 'ਤੇ  ਪਾਬੰਦੀ ਲਗਾਉਣੀ ਅਤਿ ਜ਼ਰੂਰੀ ਹੈ। ਖਾਸ ਕਰ ਵਿਆਹਾਂ-ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ 'ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ ਹੋਵੇ, ਜਿਹਨਾਂ ਵਿੱਚ ਪਟਾਖਿਆਂ ਨੂੰ ਚਲਾਇਆ ਜਾਂਦਾ ਹੈ, 'ਤੇ ਪੂਰਨ ਪਾਬੰਦੀ ਲਗਾਈ ਜਾਣੀ ਯੋਗ ਹੈ ਤਾਂ ਜੋ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਆਮ ਲੋਕਾਂ ਦੀ ਸਿਹਤ ਨੂੰ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ।

 

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ