Tuesday, June 17, 2025

Chandigarh

ਪੰਜਾਬ ਸਰਕਾਰ ਨੇ 30 ਲੱਖ ਕੋਰੋਨਾ ਟੀਕਿਆਂ ਦਾ ਆਡਰ ਦਿਤਾ ਪਰ ਮਿਲਣਗੇ ਸਿਰਫ਼ 3 ਲੱਖ

May 03, 2021 10:04 AM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਇੱਕ ਕਰੋੜ ਤੋਂ ਵੀ ਜਿਆਦਾ 18 ਤੋਂ 45 ਉਮਰ ਵਰਗ ਦੇ ਲੋਕਾਂ ਨੂੰ ਵੈਕਸੀਨ ਲਗਾਉਣ ਲਈ 30 ਲੱਖ ਡੋਜ ਦਾ ਆਰਡਰ ਦਿੱਤਾ ਗਿਆ ਹੈ ਪਰ ਵਿਭਾਗ ਨੂੰ ਕੰਪਨੀ ਵਲੋਂ ਸਿਰਫ ਸਵਾ ਤਿੰਨ ਲੱਖ ਡੋਜ ਹੀ ਦਿੱਤੇ ਜਾਣ ਦੀ ਮਨਜ਼ੂਰੀ ਮਿਲੀ ਹੈ । ਨੋਡਲ ਆਫਿਸਰ ਰਾਜੇਸ਼ ਭਾਸਕਰ ਨੇ ਦੱਸਿਆ ਕਿ, ਇਹ ਇਹ ਡੋਜ ਪਹਿਲੀ ਖੇਪ ਦੇ ਤੌਰ ਉੱਤੇ ਦਿੱਤੀ ਜਾਵੇਗੀ ਅਤੇ ਬਾਕੀ ਦੀ ਖੇਪ corona vacination ਡਰਾਇਵ ਦੌਰਾਨ ਹੀ ਮਿਲੇਗੀ, ਪਰ ਕੰਪਨੀ ਨੇ ਹਾਲ ਦੀ ਘੜੀ ਪਹਿਲੀ ਖੇਪ ਦੇਣ ਦੀ ਕੋਈ ਪੱਕੀ ਤਾਰੀਖ ਨਹੀਂ ਦਿੱਤੀ ਹੈ। ਉਂਮੀਦ ਹੈ ਕਿ ਮਈ ਦੇ ਦੂੱਜੇ ਹਫਤੇ ਵਿੱਚ ਇਹ ਕੋਰੋਨਾ ਮਾਰੂ ਟੀਕੇ ਦੀ ਖੇਪ ਮਿਲੇਗੀ। ਇਥੇ ਦਸ ਦਈਏ ਕਿ ਟੀਕਾਕਰਣ ਉੱਤੇ 552 ਕਰੋੜ ਰੁਪਏ ਖਰਚ ਹੋਣ ਦੀ ਉਂਮੀਦ ਹੈ ।
ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ Covid ਪ੍ਰੋਟੋਕਾਲ ਦੀ ਪਾਲਣਾ ਕਰਨ ਅਤੇ ਕੋਵਿਡ ਦੇ ਲੱਛਣ ਨਜ਼ਰ ਆਉਣ ਉਤੇ ਮਾਮੂਲੀ ਬੁਖ਼ਾਰ ਜਾਂ ਟਾਈਫਾਇਡ ਸੱਮਝਣ ਦੀ ਗਲਤੀ ਨਾ ਕਰਨ ਅਤ ਆਪਣੇ ਟੈਸਟ ਜ਼ਰੂਰ ਕਰਵਾਉਣ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ