Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

April 09, 2024 07:54 PM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾੜੀ ਮੰਡੀਕਰਨ ਸੀਜ਼ਨ 2024-25 ਦੌਰਾਨ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ। ਖਰੀਦ ਦੀ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ 35.07 ਲੱਖ ਹੈਕਟੇਅਰ ਰਕਬਾ ਕਣਕ ਦੀ ਕਾਸ਼ਤ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਹਾੜੀ ਮੰਡੀਕਰਨ ਸੀਜ਼ਨ 2024-25 ਦੌਰਾਨ ਕਣਕ ਦਾ ਅਨੁਮਾਨਿਤ ਉਤਪਾਦਨ 161.30 ਲੱਖ ਮਿਲੀਅਨ ਟਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਦੀ ਪੈਦਾਵਾਰ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।
 
ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਫਸਲ ਦਾ ਝਾੜ 12 ਲੱਖ ਮੀਟ੍ਰਿਕ ਟਨ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਪੈਦਾ ਕੀਤੇ ਇੱਕ-ਇੱਕ ਦਾਣੇ ਦੀ ਨਿਰਵਿਘਨ ਅਤੇ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਨੂੰ ਉਹਨਾਂ ਦੀ ਫਸਲ ਮੰਡੀਆਂ ਵਿੱਚ ਲਿਆਉਣ ‘ਤੇ ਤੁਰੰਤ ਭੁਗਤਾਨ ਕੀਤਾ ਜਾਵੇਗਾ ਅਤੇ ਇਸ ਸਬੰਧੀ ਇੱਕ ਢੁਕਵੀਂ ਪ੍ਰਣਾਲੀ ਤਿਆਰ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1908 ਨਿਯਮਤ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਹੈ। ਉਨ੍ਹਾਂ ਦੱਸਿਆ ਕਿ ਏਜੰਸੀਆਂ ਦੀ ਖਰੀਦ ਵੰਡ ਅਤੇ ਨਜ਼ਦੀਕੀ ਸਟੋਰੇਜ ਪੁਆਇੰਟਾਂ ਦੀ ਉਪਲਬਧਤਾ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਏਜੰਸੀਆਂ ਨੂੰ ਇਹ ਖਰੀਦ ਕੇਂਦਰ ਅਲਾਟ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਿਆਂ ਵੱਲੋਂ ਪ੍ਰਾਪਤ ਸਿਫ਼ਾਰਸ਼ਾਂ ਅਨੁਸਾਰ ਜਨਤਕ ਥਾਵਾਂ ਅਤੇ ਚੌਲ ਮਿੱਲਾਂ ਨੂੰ ਆਰਜ਼ੀ ਯਾਰਡ ਐਲਾਨਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ