Tuesday, May 07, 2024
BREAKING NEWS
ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀਟੀਵੀ ਅਦਾਕਾਰਾ ਅਨੁਪਮਾ ਬੀ ਜੇ ਪੀ ’ਚ ਹੋਈ ਸ਼ਾਮਲਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀ

Haryana

ਟਰਨਿੰਗ 18 ਅਤੇ ਯੂ ਆਰ ਦ ਵਨ ਸਲੋਗਨ ਨਾਲ ਨੌਜੁਆਨਾਂ ਨੂੰ ਵੋਟਿੰਗ ਦੀ ਪ੍ਰੇਰਣਾ ਦੇ ਰਿਹਾ ਹੈ ਭਾਂਰਤ ਚੋਣ ਕਮਿਸ਼ਨ

April 10, 2024 10:49 AM
SehajTimes

ਚੰਡੀਗੜ੍ਹ :  ਭਾਰਤ ਚੋਣ ਕਮਿਸ਼ਨ ਨੇ ਨੌਜੁਆਨਾਂ ਨੂੰ ਚੋਣ ਲਈ ਪ੍ਰੇਰਿਤ ਕਰਨ ਅਤੇ ਆਪਣਾ ਵੋਟ ਬਨਵਾਉਣ ਲਈ ਟਰਨਿੰਗ 18 ਅਤੇ ਯੂ ਆਰ ਦ ਵਨ ਵਰਗੇ ਸਲੋਗਨ ਦੇ ਕੇ ਸੋਸ਼ਲ ਮੀਡੀਆ ਰਾਹੀਂ ਅਨੋਖੀ ਪਹਿਲ ਕੀਤੀ ਹੈ। ਵੋਟਰਾਂ ਦੀ ਜਾਗਰੁਕਤਾ ਲਈ ਚੋਣ ਕਮਿਸ਼ਨ ਇਸ ਵਾਰ ਫੀਲਡ ਵਿਚ ਹੀ ਨਹੀਂ, ਸੋਸ਼ਲ ਮੀਡੀਆ 'ਤੇ ਵੀ ਪੂਰੀ ਤਰ੍ਹਾ ਸਰਗਰਮ ਹੈ। ਯਮੁਨਾਨਗਰ ਦੇ ਜਿਲ੍ਹਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਮਨੋਜ ਕੁਮਾਰ ਨੇ ਕਿਹਾ ਕਿ ਚੋਣ ਕਮਿਸ਼ਨ ਦਾ ਇਸ ਵਾਰ ਚੋਣ ਲਈ ਨਵੇਂ ਵੋਟਰਾਂ ਨੂੰ ਖਿੱਚਣ ਦਾ ਪੂਰਾ ਜੋਰ ਹੈ। ਜੋ ਨੌਜੁਆਨ 18 ਤੋਂ 30 ਸਾਲ ਦੀ ਉਮਰ ਦੇ ਹਨ, ਉਨ੍ਹਾਂ ਦੇ ਲਈ ਕਮਿਸ਼ਨ ਨੇ ਚੋਣ ਕਰਨ 'ਤੇ ਯੂ ਆਰ ਦ ਵਨ ਦੇ ਨਾਂਅ ਨਾਲ ਨਵਾਂ ਸਲੋਗਨ ਦਿੱਤਾ ਹੈ। ਇਹ ਯੁਵਾ ਆਪਣੇ ਵੋਟ ਦੀ ਵਰਤੋ ਕਰ ਉਂਗਲੀ 'ਤੇ ਲੱਗੇ ਸ਼ਾਹੀ ਦੇ ਨਿਸ਼ਾਨ ਸਮੇਤ ਯੂ ਆਰ ਦ ਵਨ ਲਿਖ ਕੇ ਸੋਸ਼ਲ ਮੀਡੀਆ ਵਿਚ ਫੋਟੋ ਅਪਲੋਡ ਕਰ ਸਕਦੇ ਹਨ।

ਉਨ੍ਹਾਂ ਨੇ ਕਿਹਾ ਕਿ ਪ੍ਰਸਾਸ਼ਨ ਵੱਲੋਂ ਯਤਨ ਕੀਤੇ ਜਾ ਰਹੇ ਹਨ ਕਿ ਪਹਿਲੀ ਵਾਰ ਚੋਣ ਸੂਚੀ ਵਿਚ ਸ਼ਾਮਿਲ ਹੋਏ ਨੌਜੁਆਨ ਬੂਥ 'ਤੇ ਜਾ ਕੇ ਆਪਣਾ ਵੋਟ ਪਾ ਕੇ ਜਾਣ ਅਤੇ ਲੋਕਤੰਤਰ ਦੇ ਪਵਿੱਤਰ ਯੱਗ ਵਿਚ ਆਪਣੀ ਆਹੂਤੀ ਅਰਪਿਤ ਕਰਨ। ਉਨ੍ਹਾਂ ਨੇ ਕਿਹਾ ਕਿ ਟਰਨਿੰਗ 18 ਦਾ ਅਰਥ ਹੈ ਕਿ ਨੌਜੁਆਨ ਹੁਣ ਆਪਣੀ ਨਵੀਂ ਭੁਮਿਕਾ ਨਿਭਾਉਂਦੇ ਹੋਏ ਜਿਮੇਵਾਰੀ ਦੇ ਨਾਲ ਵੋਟ ਕਰਨ ਅਤੇ ਆਪਣੇ ਮਨਪਸੰਦ ਜਨਪ੍ਰਤੀਨਿਧੀ ਨੁੰ ਚੁਨਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਸਭਾ ਚੋਣ ਦੇ ਲਈ ਵੱਡੀ ਗਿਣਤੀ ਵਿਚ ਜਿਲ੍ਹਾ ਦੇ ਨੌਜੁਆਨਾਂ ਨੇ ਆਪਣੇ ਵੋਟਰ ਆਈਡੀ ਕਾਰਡ ਬਣਵਾ ਕੇ ਵੋਟਰ ਸੂਚੀ ਵਿਚ ਨਾਂਅ ਲਿਖਵਾਇਆ ਹੈ। ਪ੍ਰਸਾਸ਼ਨ ਦਾ ਯਤਨ ਹੈ ਕਿ ਜਿਨ੍ਹਾਂ ਨੋਜੁਆਨਾਂ ਦੇ ਨਵੇਂ ਵੋਟ ਬਣੇ ਹਨ, ਉਹ ਸਾਰੇ 25 ਮਈ ਨੁੰ ਪੋਲਿੰਗ ਬੂਥ 'ਤੇ ਜਾ ਕੇ ਵੋਟ ਕਰਨ ਜਿਸ ਨਾਲ ਕਿ ਉਨ੍ਹਾਂ ਨੁੰ ਆਪਣੀ ਨਵੀਂ ਜਿਮੇਵਾਰੀ ਦਾ ਪਤਾ ਲੱਗੇ। ਪਹਿਲੀ ਵਾਰ ਵੋਟ ਦੇਣ ਹਰ ਇਕ ਨੌਜੁਆਨ ਦੇ ਲਈ ਇਕ ਨਵਾਂ ਤਜਰਬਾ ਹੈ ਅਤੇ ਇਸ ਨੂੰ ਜਰੂਰੀ ਹਾਸਲ ਕਰਨਾ ਚਾਹੀਦਾ ਹੈ। ਚੋਣ ਦਾ ਪਰਵ-ਦੇਸ਼ ਦਾ ਗਰਵ ਦੀ ਥੀਮ 'ਤੇ ਚੋਣ ਕਮਿਸ਼ਨ ਨੇ ਲੋਕਸਭਾ ਚੋਣ ਦਾ ਪ੍ਰੋਗ੍ਰਾਮ ਤਿਆਰ ਕੀਤਾ ਹੈ। ਚੋਣ ਕਮਿਸ਼ਨ ਨੇ ਵੋਟਰਾਂ ਨੁੰ ਗੁਮਰਾਹ ਨਿਯੂਜ ਦੇ ਪ੍ਰਤੀ ਸੁਚੇਤ ਰਹਿਣ ਦੇ ਲਈ ਸੋਸ਼ਲ ਮੀਡੀਆ ਵਿਚ ਨਵੀਂ ਸ਼ੁਰੂਆਤ ਕੀਤੀ ਹੈ, ਜਿਸ ਵਿਚ ਦਸਿਆ ਜਾਂਦਾ ਹੈ ਕਿ ਫਰਜੀ ਸਮਾਚਾਰ ਕਿਹੜੇ ਹਨ ਅਤੇ ਇੰਨ੍ਹਾਂ ਤੋਂ ਵੋਟਰਾਂ ਨੁੰ ਸਾਵਧਾਨ ਰਹਿਣਾ ਚਾਹੀਦਾ ਹੈ।

Have something to say? Post your comment

 

More in Haryana

ਜੇ ਸੀ ਬੋਸ ਯੂਨੀਵਰਸਿਟੀ ਦੇ ਕੰਮਿਊਨਿਟੀ ਕਾਲਜ ਦੇ 51 ਵਿਦਿਆਰਥੀਆਂ ਦਾ ਹੋਇਆ ਪਲੇਸਮੈਂਟ

25 ਮਈ ਨੂੰ ਚੋਣ ਕੇਂਦਰਾਂ 'ਤੇ ਗਰਮੀ ਤੋਂ ਬਚਾਅ ਦੇ ਹੋਣਗੇ ਵਿਸ਼ੇਸ਼ ਪ੍ਰਬੰਧ

ਇਕ ਦਿਨ ਦੇਸ਼ ਦੇ ਨਾਂਅ ਜਰੂਰ ਕਰਨ ਵੋਟਰ , ਲੋਕਤੰਤਰ ਵਿਚ ਹਰ ਵੋਟ ਦਾ ਮਹਤੱਵ : ਅਨੁਰਾਗ ਅਗਰਵਾਲ

ਯੂਨੀਵਰਸਿਟੀ ਨੁੰ ਅੱਗੇ ਵਧਾਉਣ ਵਿਚ ਕਰਮਚਾਰੀਆਂ ਦਾ ਅਹਿਮ ਯੋਗਦਾਨ : ਪ੍ਰੋਫੈਸਰ ਬੀਆਰ ਕੰਬੋਜ

ਵਿਸ਼ਵ ਪ੍ਰੈਸ ਸੁਤੰਤਰਤਾ ਦਿਵਸ ਮਨਾਇਆ ਗਿਆ

ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਵੱਲੋਂ ਖਪਤਕਾਰ ਸ਼ਿਕਾਇਤ ਹੱਲ ਮੰਚ ਦੀ ਕਾਰਵਾਈ 6, 13, 20 ਅਤੇ 27 ਮਈ ਕੀਤੀ ਜਾਵੇਗੀ

ਚੋਣ ਰੈਲੀਆਂ ਵਿਚ ਸਕੂਲ ਤੇ ਕਾਲਜਾਂ ਦੇ ਮੈਦਾਨਾਂ ਦਾ ਨਹੀਂ ਕੀਤਾ ਜਾ ਸਕੇਗਾ ਇਸਤੇਮਾਲ : ਮੁੱਖ ਚੋਣ ਅਧਿਕਾਰੀ

ਚੋਣ ਪ੍ਰਕ੍ਰਿਆ ਵਿਚ ਸਕੂਲੀ ਬੱਚਿਆਂ ਦਾ ਵੀ ਹੋਵੇਗਾ ਯੋਗਦਾਨ, ਹਰਿਆਣਾ ਵਿਚ ਸ਼ੁਰੂ ਹੋਈ ਨਵੀਂ ਪਹਿਲ

ਚੋਣ ਦਾ ਪਰਵ-ਦੇਸ਼ ਦਾ ਗਰਵ, ਹਰਿਆਣਾ ਵਿਚ 25 ਮਈ ਨੁੰ ਹੋਣਗੇ ਚੋਣ : ਅਨੁਰਾਗ ਅਗਰਵਾਲ

ਕਮਿਸ਼ਨ ਨੇ ਖੇਤੀਬਾੜੀ ਪ੍ਰਬੰਧਕ 'ਤੇ ਲਗਾਇਆ 10 ਹਜਾਰ ਰੁਪਏ ਦਾ ਜੁਰਮਾਨਾ