Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Haryana

ਪੰਫਲੇਟ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ

April 10, 2024 10:59 AM
SehajTimes

ਚੰਡੀਗੜ੍ਹ :  ਲੋਕਸਭਾ ਚੋਣ 2024 ਦੌਰਾਨ ਪ੍ਰਚਾਰ ਸਮੱਗਰੀ ਦਾ ਪ੍ਰਕਾਸ਼ਨ ਕਰਨ ਦੇ ਲਈ ਪੋਸਟਰ ਜਾਂ ਪੰਫਲੇਟ 'ਤੇ ਪ੍ਰਕਾਸ਼ਨ ਕਰਨ ਵਾਲੇ ਦਾ ਨਾਂਅ ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਅਤੇ ਕਾਪੀਆਂ ਦੀ ਗਿਣਤੀ ਛਪੀ ਹੋਣੀ ਚਾਹੀਦੀ ਹੈ। ਚੋਣ ਵਿਭਾਗ ਵੱਲੋਂ ਚੋਣ ਖਰਚ ਦੇ ਵੇਰਵੇ 'ਤੇ ਪੂਰੀ ਨਿਗਰਾਨੀ ਰੱਖੀ ਜਾਵੇਗੀ। ਇਸ ਲਈ ਪ੍ਰਿੰਟਿੰਗ ਪ੍ਰੈਸ ਸੰਚਾਲਕ ੲਨੇਕਸਚਰ ਫਾਰਮ ਵਨ ਅਤੇ ਬੀ ਭਰ ਕੇ ਇਹ ਸਪਸ਼ਟ ਕਰਣਗੇ ਕਿ ਪ੍ਰਚਾਰ ਦੀ ਸਮੱਗਰੀ ਕਿਸੇ ਪ੍ਰੈਸ ਤੋਂ ਛਪਵਾਈ ਗਈ ਅਤੇ ਇਸ ਸਮੱਗਰੀ ਨੂੰ ਛਪਵਾਉਣ ਵਾਲਾ ਕੌਣ ਹੈ। ਨਾਲ ਹੀ ਕਿੰਨ੍ਹੀ ਕਾਪੀਆਂ ਛਾਪੀ ਗਈਆਂ ਹਨ, ਇਹ ਬਿਊਰਾ ਵੀ ਪ੍ਰੈਸ ਸੰਚਾਲਕਾਂ ਨੂੰ ਦੇਣਾ ਹੋਵੇਗਾ।

ਚੋਣ ਪ੍ਰਚਾਰ ਦੀ ਸਮੱਗਰੀ ਨੂੰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਪ੍ਰੈਸ ਸੰਚਾਲਕ ਇਸ ਗੱਲ ਦੀ ਜਾਂਚ ਕਰ ਲੈਣ ਕਿ ਪ੍ਰਚਾਰ ਸਮੱਗਰੀ ਦੀ ਭਾਸ਼ਾ ਅਤੇ ਵਿਸ਼ਾ ਵਸਤੂ ਵਿਚ ਕੋਈ ਇਤਰਾਜਜਨਕ ਸ਼ਬਦ ਤਾਂ ਨਹੀਂ ਹਨ। ਪ੍ਰਚਾਰ ਸਮੱਗਰੀ ਦੀ ਭਾਸ਼ਾ ਕਿਸੇ ਵਿਅਕਤੀ ਜਾਂ ਪਾਰਟੀ ਦੇ ਪ੍ਰਤੀ ਇਤਰਾਜਜਨਕ ਨਹੀਂ ਹੋਣੀ ਚਾਹੀਦੀ ਹੈ। ਇਹ ਸ਼ਿਕਾਇਤ ਕਿਤੇ ਪਾਈ ਗਈ ਤਾਂ ਪ੍ਰਕਾਸ਼ਨ ਕਰਵਾਉਣ ਵਾਲੇ ਅਤੇ ਪ੍ਰਕਾਸ਼ਕ ਦੋਵਾਂ ਦੇ ਖਿਲਾਫ ਜਨਪ੍ਰਤੀਨਿਧੀ ਐਕਟ, 1951 ਦੀ ਧਾਰਾ 127 ਏ ਦੇ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਜਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਹੈਂਡਬਿੱਲ, ਪੰਫਲੇਟ, ਪੋਸਟਰ, ਬੈਨਰ ਆਦਿ ਛਾਪਣ ਦਾ ਪੂਰਾ ਵੇਰਵਾ ਪ੍ਰੈਸ ਸੰਚਾਲਕ ਆਪਣੇ ਕੋਲ ਰੱਖਣਗੇ। ਇਸ ਨੂੰ ਚੋਣ ਵਿਭਾਗ ਵੱਲੋਂ ਕਦੀ ਵੀ ਮੰਗਿਆ ਜਾ ਸਕਦਾ ਹੈ। ਚੋਣ ਪ੍ਰਚਾਰ ਸਮੱਗਰੀ ਦੇ ਛਾਪਣ 'ਤੇ ਪੂਰੀ ਜਿਮੇਵਾਰੀ ਪ੍ਰਕਾਸ਼ਕ ਅਤੇ ਪ੍ਰਕਾਸ਼ਨ ਕਰਵਾਉਣ ਵਾਲੇ ਦੀ ਰਹੇਗੀ। ਇਸ ਕਾਰਜ ਵਿਚ ਚੋਣ ਜਾਬਤਾ ਦਾ ਧਿਆਨ ਰੱਖਣ।

Have something to say? Post your comment

 

More in Haryana

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ : ਡਾ. ਅਰਵਿੰਦ ਕੁਮਾਰ ਸ਼ਰਮਾ

ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸੰਸਕਾਰਾਂ ਦਾ ਹੁੰਦਾ ਹੈ ਸ਼ੀਸ਼ਾ : ਰਾਜ ਮੰਤਰੀ ਗੌਰਵ ਗੌਤਮ

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ