Friday, August 15, 2025
BREAKING NEWS
ਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

National

ਛੱਤੀਸਗੜ੍ਹ ’ਚ ਵਾਪਰਿਆ ਭਿਆਨਕ ਹਾਦਸਾ

April 10, 2024 12:05 PM
SehajTimes

ਰਾਏਪੁਰ : ਛੱਤੀਸਗੜ੍ਹ ’ ਚ ਰਾਏਪੁਰ ਦੁਰਗ ਰੋਡ’ਤੇ ਰਾਤ ਨੂੰ ਭਰੀ ਬੱਸ 50 ਫੁੱਟ ਡੂੰਘੀ ਖੱਡ ’ ਡਿੱਗ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੁਰਗ ਕਲੈਕਟਰ ਰਿਚਾ ਪ੍ਰਕਾਸ਼ ਚੌਧਰੀ ਨੇ ਦੱਸਿਆ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇਸ ਹਾਦਸੇ ’ਚ 15 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ’ਚੋਂ 10 ਦੀ ਹਾਲਤ ਨਜ਼ੁਕ ਬਣੀ ਹੋਈ ਹੈ। ਬੱਸ ’ਚ ਕਰੀਬ 40 ਲੋਕ ਸਵਾਰ ਸਨ । ਇਹ ਸਾਰੇ ਕੇਡੀਆ ਡਿਸਟਿਲਰੀ ਦੇ ਕਰਮਚਾਰੀ ਸਨ। ਕਲੈਕਟਰ ਨੇ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਸਨ। ਜਾਣਕਾਰੀ ਮੁੁਤਾਬਕ ਇਹ ਹਾਦਸਾ ਕੁਮਹਾੜੀ ਦੇ ਖਾਪੜੀ ਰੋਡ ’ਤੇ ਮੁਰਮ ਖਾਨ ’ਚ ਵਾਪਰਿਆ । ਕੇਡੀਆ ਡਿਸਟਿਲਰੀ ਦੇ ਕਰਮਚਾਰੀ ਇਕ ਬੱਸ ਵਿਚ ਪਲਾਂਟ ਤੋਂ ਵਾਪਸ ਆ ਰਹੇ ਸਨ। ਹਾਦਸੇ ਵਾਲੀ ਥਾਂ ’ਤੇ ਬਹੁਤ ਹਨੇਰਾ ਸੀ , ਇੱਥੋ ਤੱਕ ਕਿ ਸਟਰੀਟ ਲਾਈਟਾਂ ਵੀ ਬੰਦ ਸਨ। ਦੱਸਿਆ ਜਾ ਰਿਹਾ ਕਿ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਪੱਥਰ ਨੂੰ ਤੋੜਦੀ ਹੋਈ ਹੇਠਾਂ ਡਿੱਗ ਗਈ।

Have something to say? Post your comment

 

More in National

ਚੰਬਾ ; 500 ਮੀਟਰ ਡੂੰਘੀ ਖੱਡ ‘ਚ ਡਿੱਗੀ ਗੱਡੀ

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

ਅੱਜ ਦਿੱਲੀ ‘ਚ SYL ਦੇ ਮੁੱਦੇ ‘ਤੇ CM ਮਾਨ ਤੇ ਨਾਇਬ ਸੈਣੀ ਮੀਟਿੰਗ ‘ਚ ਹੋਣਗੇ ਸ਼ਾਮਿਲ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ

ਮਹਾਰਾਣੀ ਜਿੰਦ ਕੌਰ ਦੀ ਅੰਤਿਮ ਸੰਸਕਾਰ ਅਸਥਾਨ ਨਾਸਿਕ ਵਿਖੇ ਮੁੜ ਨਿਰਮਾਣ ਯਾਦਗਾਰੀ ਸਮਾਧ ਦਾ ਉਦਘਾਟਨ

ਮਹਾਰਾਸ਼ਟਰ ਸਿੱਖ ਸਮਾਜ ਨੇ ਮਹਾਰਾਸ਼ਟਰ ਦੇ ਨਵ-ਨਿਯੁਕਤ ਭਾਜਪਾ ਪ੍ਰਧਾਨ ਸ਼੍ਰੀ ਰਵਿੰਦਰ ਚਵਾਨ ਦਾ ਸਨਮਾਨ ਕੀਤਾ

ਗੁਰੂਗ੍ਰਾਮ : ਟੈਨਿਸ ਖਿਡਾਰਣ ਨੂੰ ਪਿਓ ਨੇ ਹੀ ਉਤਾਰਿਆ ਮੌਤ ਦੇ ਘਾਟ

ਜੰਮੂ ਤੋਂ ਪੰਜਾਬ ਆ ਰਹੀ ਮਾਲਗੱਡੀ ਕਠੁਆ ਨੇੜੇ ਲਖਨਪੁਰ ‘ਚ ਪਟੜੀ ਤੋਂ ਉਤਰੀ

ਰੁਦਰਪ੍ਰਯਾਗ ; ਅਲਕਨੰਦਾ ਨਦੀ ‘ਚ ਡਿੱਗੀ ਬੱਸ

ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਸਰਕਾਰੀ ਘੱਟ ਗਿਣਤੀ ਸਕੀਮਾਂ ਬਾਰੇ ਵਰਕਸ਼ਾਪ ਦਾ ਆਯੋਜਨ