Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੋਵਿਡ ਮਹਾਂਮਾਰੀ ਦੋਰਾਣ ਫੀਲਡ ਵਿਚ ਕੰਮ ਕਰ ਰਹੇ ਪੱਤਰਕਾਰਾਂ ਨੂੰਸਰਕਾਰ ਵੱਲੋਂ ਵਿਸ਼ੇਸ਼ ਸੁਵਿਧਾ ਮਿਲਣੀ ਚਾਹੀਦੀ ਹੈ :ਤਰੁਨ ਬਾਂਸਲ

May 03, 2021 10:20 AM
SehajTimes

ਸੁਨਾਮ ਊਧਮ ਸਿੰਘ ਵਾਲਾ :  ਅੱਜ ਪੂਰਾ ਦੇਸ਼ ਇਕਜੁੱਟ ਹੋ ਕੇ ਕੋਵਿਡ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ।ਸਮਾਜਿਕ ਸੰਸਥਾਵਾ, ਪੁਲਿਸ ਪ੍ਰਸ਼ਾਸਨ, ਮੈਡੀਕਲ ਅਤੇ ਪੈਰਾਮੈਡੀਕਲ ਸਟਾਫਨੇ ਇਸ ਮਹਾਂਮਾਰੀ ਨੂੰ ਹਰਾਉਣ ਲਈ ਦਿਨ ਰਾਤ ਇਕ ਕਰ ਰੱਖਿਆ ਹੈ।ਇਨ੍ਹਾਂ ਵਿੱਚੋਂ ਕਿਸੇ ਦੀ ਸੇਵਾ ਨੂੰ ਨਕਾਰਿਆ ਨਹੀਂ ਜਾ ਸਕਦਾ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸਿਟੀ ਮੀਡੀਆ ਕਲੱਬ ਦੇ ਪ੍ਰਧਾਨ ਤਰੁਨ ਬਾਂਸਲ ਨੇ ਅੱਗੇ ਬੋਲਦਿਆਂ ਕਿਹਾ  ਕਿ ਸਾਰਿਆਂ ਤੋਂ ਇਲਾਵਾ ਇਕ ਪੱਤਰਕਾਰ ਭਾਈਚਾਰਾ ਹੀ ਹੈ ਜੋ ਕਿ ਬਿਲਕੁਲ ਨਿਸਵਾਰਥ ਭਾਵਨਾ ਨਾਲ ਫੀਲਡ ਵਿਚ ਕੰਮ ਕਰ ਰਿਹਾ ਹੈ।ਕਿਸੇ ਨੂੰ ਟੈਸਟ ਵਿੱਚ ਕੋਈ ਮੁਸ਼ਕਿਲ ਆਉਂਦੀ ਹੈ ਜਾ ਵੈਕਸੀਨੇਸ਼ਨ ਦੀ ਕੋਈ ਸਮੱਸਿਆ ਹੈ ਕਿਸੇ ਸਰਕਾਰੀ ਹਸਪਤਾਲ ਵਿਚ ਜਾਂ ਪ੍ਰਾਈਵੇਟ ਡਾਕਟਰ ਵੱਲੋਂ ਕੋਵਿਡ ਮਰੀਜ਼ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੋਵੇ ਲਾਕ ਡਾਊਨ ਦੌਰਾਨ ਜਨਤਾ ਨੂੰ ਤਰ੍ਹਾਂ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ  ਹਰ ਜਗ੍ਹਾ ਪੱਤਰਕਾਰ ਭਾਈਚਾਰਾ ਜਨਤਾ ਦੀ ਆਵਾਜ਼ ਬਣ ਕੇ ਸਰਕਾਰ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹੁੰਚਾਉਣ ਵਿੱਚ ਕਾਮਯਾਬ ਰਹਿੰਦਾ ਹੈ  ਸਿਰਫ਼ ਪੱਤਰਕਾਰ ਹੀ ਐਸਾ ਹੈ ਜਿਸ ਨੂੰ ਸਰਕਾਰ ਵੱਲੋਂ ਕੋਈ ਤਨਖਾਹ ਨਹੀਂ ਮਿਲਦੀ  ਜਦੋਂ ਉਹ ਆਪਣੇ ਆਪ ਵਿੱਚ ਸੇਵਾ ਭਾਵਨਾ ਲੈ ਕੇ ਫੀਲਡ ਵਿੱਚ ਉਤਰਦਾ ਹੈ  ਤਾਂ ਉਸ ਦਾ ਜਨੂੰਨ ਦੇਖਣ ਵਾਲਾ ਹੁੰਦਾ ਹੈ  ਜਦੋਂ ਉਹ ਜਨਤਾ ਦੀ ਸਮੱਸਿਆ ਨੂੰ ਸਹੀ ਮਾਇਨੇ ਵਿਚ ਸਰਕਾਰ ਅੱਗੇ ਰੱਖ ਕੇ ਹੱਲ ਕਰਵਾਉਣ ਵਿੱਚ ਕਾਮਯਾਬ ਹੁੰਦਾ ਹੈ ਤਾਂ ਉਸ ਦੇ ਚਿਹਰੇ ਦੀ ਖੁਸ਼ੀ ਦੇਖਦਿਆਂ ਹੀ ਬਣਦੀ ਹੈਫਿਰ ਵੀ ਪਤਾ ਨਹੀਂ ਕਿਉਂ ਹਰ ਸਮੇਂ ਦੀ ਸਰਕਾਰ ਨੇ ਪੱਤਰਕਾਰਾਂ ਨੂੰ ਹਮੇਸ਼ਾ ਅੱਖੋਂ ਓਹਲੇ ਹੀ ਕੀਤਾ ਹੈ  ਹੁਣ ਸਮਾਂ ਆ ਗਿਆ ਹੈ  ਕੀ ਜਨਤਾ ਲਈ ਹੱਕ ਸੱਚ ਦੀ ਲੜਾਈ ਲੜਦੇ ਹੋਏ  ਆਪਣੀ ਲੜਾਈ ਆਪ ਲੜਨੀ ਪਵੇਗੀ ਸਿਟੀ ਮੀਡੀਆ ਕਲੱਬ ਦੇ ਪ੍ਰਧਾਨ ਤਰੁਨ ਬਾਂਸਲ ਨੇ ਅੱਗੇ ਬੋਲਦਿਆਂ ਕਿਹਾ  ਹੋਰ ਰਾਜਾਂ ਦੀ ਤਰ੍ਹਾਂ ਪੱਤਰਕਾਰ ਲਈ ਮੈਡੀਕਲ ਸਰਵਿਸ ਫ੍ਰੀ ਹੋਣੀ ਚਾਹੀਦੀ ਹੈ  ਅਤੇ ਹਰ ਪੱਤਰਕਾਰ ਦਾ ਉਚਿੱਤ ਬੀਮਾ ਹੋਣਾ ਚਾਹੀਦਾ ਹੈ  ਸਮੇਂ ਸਮੇਂ ਸਿਰ ਇਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ  ਸਰਕਾਰ ਵੱਲੋਂ ਪ੍ਰੋਗਰਾਮ ਉਲੀਕੇ ਜਾਣੇ ਚਾਹੀਦੇ ਹਨਇਸ ਮੌਕੇ ਦਿਵੰਗਤ ਪੱਤਰਕਾਰ ਸਰਦਾਨਾ ਜੀ ਨੂੰ ਯਾਦ ਕਰਦੇ ਹੋਏ ਪ੍ਰਧਾਨ ਤਰੁਨ ਬਾਂਸਲ ਨੇ ਕਿਹਾ  ਕੀ ਇਸ ਮਹਾਂਮਾਰੀ ਦੀ ਜੰਗ ਵਿੱਚ ਜਿਹੜੇ ਪੱਤਰਕਾਰ ਸਾਥੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਆਰਥਿਕ ਪੈਕੇਜ ਅਤੇ  ਉਨ੍ਹਾਂ ਦੀ ਬੱਚਿਆਂ ਦੀ ਪੜ੍ਹਾਈ ਦੀ ਵਿਵਸਥਾ ਹੋਣੀ ਚਾਹੀਦੀ ਹੈ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ