Monday, June 16, 2025

Entertainment

ਸਿੱਧੂ ਮੂਸੇਵਾਲਾ ਤੇ ਸਨੀ ਮਾਲਟਨ ਦਾ ਗੀਤ ਅੱਜ ਹੋਵੇਗਾ ਰਿਲੀਜ਼

April 10, 2024 02:09 PM
SehajTimes

ਮਰਹੂਮ ਪੰਜਾਬੀ ਗਾਇਕ ਸਿੰਧੂ ਮੂਸੇਵਾਲਾ ਮੁੜ ਧੱਕ ਪਾਉਣ ਨੂੰ ਤਿਆਰ ਹੈ ਅੱਜ ਯਾਨੀ ਬੁੱਧਵਾਰ ਨੂੰ ਸਿੱਧੂ ਦਾ ਛੇਵਾਂ ਗੀਤ 4.10 ਰਿਲੀਜ਼ ਹੋਵੇਗਾ। ਇਹ ਗੀਤ ਸਿੱਧੂ ਮੂਸੇਵਾਲਾ ਦੇ ਕਰੀਬੀ ਸਨੀ ਮਾਲਟਨ ਦੇ ਨਿੱਜੀ ਪੇਜ ਤੋਂ ਰਿਲੀਜ਼ ਕੀਤਾ ਜਾਵੇਗਾ। ਇਸ ਦਾ ਟੀਜ਼ਰ ਮੰਗਲਵਾਰ ਨੂੰ ਸੰਨੀ ਮਾਲਟਨ ਦੇ ਯੂਟਿਊਬ ‘ਤੇ ਰਿਲੀਜ਼ ਕੀਤਾ ਗਿਆ ਸੀ। ਇਸ ਗੀਤਾ ਨੂੰ ਰੈਪਰ ਸੰਨੀ ਮਾਲਟਨ ਨੇ ਤਿਆਰ ਕੀਤਾ ਹੈ।
ਇਹ ਗੀਤ ਸ਼ਾਮ 5 ਵਜੇ ਦੇ ਕਰੀਬ ਰਿਲੀਜ਼ ਹੋਣ ਜਾ ਰਿਹਾ ਹੈ ਇਸ ਗੀਤ ਨੂੰ 4:10 ਦਾ ਨਾਂ ਦਿੱਤਾ ਗਿਆ ਹੈ ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ ਇਸ ਗੀਤ ਦਾ ਪੋਸਟਰ ਰਿਲੀਜ਼ ਕਰਨ ਦੇ ਨਾਲ ਹੀ ਰੈਪਰ ਸੰਨੀ ਮਾਲਟਨ ਨੇ ਜਾਣਕਾਰੀ ਦਿੱਤੀ ਸੀ ਕਿ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ ‘ਤੇ ਹੀ ਰਿਲੀਜ਼ ਕੀਤਾ ਜਾਵੇਗਾ। ਜਾਣਕਾਰੀ ਮੁਤਾਬਿਕ ਮਾਲਟਨ ਅਤੇ ਬਿੱਗ ਬਰਡ ਨੇ ਸਿੱਧੂ ਮੂਸੇਵਾਲਾ ਨਾਲ ਕਈ ਗੀਤਾ ਵਿੱਚ ਕੰਮ ਕੀਤਾ ਹੈ

Have something to say? Post your comment

 

More in Entertainment

ਅਦਾਲਤ ‘ਚ ਮੂਸੇਵਾਲਾ ‘ਤੇ ਬਣੀ Documentary ਨੂੰ ਲੈ ਕੇ ਹੋਈ ਸੁਣਵਾਈ

Instagram ‘ਤੇ Viral ਕਮਲ ਕੌਰ ਭਾਬੀ ਦੀ ਮਿਲੀ ਮ੍ਰਿਤਕ ਦੇਹ

ਅੱਜ ਮੂਸੇਵਾਲਾ ਦੇ ਜਨਮਦਿਨ ਮੌਕੇ 3 ਨਵੇਂ ਗੀਤ ਹੋਣਗੇ ਰਿਲੀਜ਼

ਮੂਸੇਵਾਲਾ ‘ਤੇ ਬਣੀ Documentary ਨੂੰ ਰੁਕਵਾਉਣ ਲਈ ਪਿਤਾ ਨੇ ਲਾਈ ਪਾਬੰਦੀ

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਝਲਕਿਆ ਦਰਦ ਪਾਈ ਭਾਵੁਕ ਪੋਸਟ

ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰੇਗੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'

ਸਾਬਕਾ CM ਚਰਨਜੀਤ ਚੰਨੀ ਛੋਟੇ ਸਿੱਧੂ ਦੇ ਪਹਿਲੇ ਜਨਮ ਦਿਨ ਮੌਕੇ ਮੂਸਾ ਹਵੇਲੀ ਪਹੁੰਚੇ

ਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟ

ਪੰਜਾਬ ਦੀ ਸੰਗੀਤ ਪਰੰਪਰਾ: ਵਿਰਸਾ, ਵਰਤਮਾਨ ਅਤੇ ਭਵਿੱਖਮੁਖੀ ਦਿਸ਼ਾ `ਤੇ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ

ਟ੍ਰਾਈਸਿਟੀ ਗਰੁੱਪ ਦੇ ਸਟਾਰ ਨੇ ਮਹਿਲਾ ਦਿਵਸ 'ਤੇ ਟ੍ਰਾਈਸਿਟੀ ਦੀਆਂ 45 ਔਰਤਾਂ ਨੂੰ ਸਸ਼ਕਤ ਨਾਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ