Friday, December 19, 2025

Chandigarh

ਚੰਡੀਗੜ੍ਹ ਤੋਂ ਬੀਜੇਪੀ ਨੇ ਸੰਜੇ ਟੰਡਨ ਨੂੰ ਦਿੱਤੀ ਟਿਕਟ

April 10, 2024 03:52 PM
SehajTimes

ਚੰਡੀਗੜ੍ਹ : ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਚੰਡੀਗੜ੍ਹ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੰਜੇ ਟੰਡਨ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਚੰਡੀਗੜ੍ਹ ਸੀਟ ਤੋਂ ਪਾਰਟੀ ਨੇ ਮੌਜੂਦਾ ਸਾਂਸਦ ਕਿਰਨ ਖੇਰ ਦੀ ਟਿਕਟ ਕੱਟਦੇ ਹੋਏ ਸੰਜੇ ਟੰਡਨ ਨੂੰ ਉਮੀਦਵਾਰ ਬਣਾਇਆ ਹੈ। ਸੰਜੇ ਟੰਡਨ ਇਸ ਵੇਲੇ ਚੰਡੀਗੜ੍ਹ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਹਨ। ਟੰਡਨ ਲਗਾਤਾਰ ਚੰਡੀਗੜ੍ਹ ਦੀ ਸਿਆਸਤ ਵਿਚ ਸਰਗਰਮ ਹਨ। ਲੋਕ ਸਭਾ ਚੋਣਾਂ 2024 ਨੂੰ ਲੈ ਕੇ ਭਾਜਪਾ ਨੇ ਆਪਣੀ 10ਵੀਂ ਲਿਸਟ ਜਾਰੀ ਕਰ ਦਿੱਤੀ ਹੈ। ਇਸ ਵਿਚ ਚੰਡੀਗੜ੍ਹ ਤੋਂ ਇਲਾਵਾ ਉੱਤਰ ਪ੍ਰਦੇਸ਼ ਤੋਂ 7 ਉਮੀਦਵਾਰ ਤੇ ਪੱਛਮੀ ਬੰਗਾਲ ਤੋਂ ਇੱਕ ਉਮੀਦਵਾਰ ਦਾ ਐਲਾਨ ਕੀਤਾ ਹੈ।

Have something to say? Post your comment

 

More in Chandigarh

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ