Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਵਿਖੇ ਮੰਦਰਾਂ ਚ, ਨਰਾਤਿਆਂ ਦੀ ਧੂਮ

April 10, 2024 04:39 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਵਿਖੇ ਨਵਰਾਤਰਿਆਂ ਮੌਕੇ ਮੰਦਿਰਾਂ ਚ, ਸ਼ਰਧਾਲੂਆਂ ਦੀ ਧੂਮ ਵੇਖਣ ਨੂੰ ਮਿਲ ਰਹੀ ਹੈ। ਸ਼ਿਵ ਸ਼ਕਤੀ ਵੂਮੈਨ ਕਲੱਬ ਸੁਨਾਮ ਦੀਆਂ ਮੈਂਬਰ ਔਰਤਾਂ ਨੇ ਕਲੱਬ ਦੀ ਸਰਪ੍ਰਸਤ ਕਾਂਤਾ ਪੱਪਾ ਅਤੇ ਪ੍ਰਧਾਨ ਪ੍ਰੀਯਾ ਮਧਾਨ ਦੀ ਅਗਵਾਈ ਹੇਠ ਪਹਿਲੇ ਨਵਰਾਤੇ ਮੌਕੇ ਪ੍ਰਾਚੀਨ ਵਿਸ਼ਵਨਾਥ ਸ਼ਿਵ ਮੰਦਿਰ ਵਿਖੇ ਪੂਜਾ ਅਰਚਨਾ ਕੀਤੀ। ਇਸ ਮੌਕੇ ਕਲੱਬ ਦੀ ਸਰਪ੍ਰਸਤ ਅਤੇ ਸਾਬਕਾ ਕੌਂਸਲਰ ਕਾਂਤਾ ਪੱਪਾ ਨੇ ਕਿਹਾ ਕਿ ਮਾਂ ਇੱਕ ਮਮਤਾ ਦੀ ਮੂਰਤ ਹੈ, ਮਾਤਾ ਅਹਿਸਾਸ ਦਾ ਸ਼ਬਦ ਵੀ ਹੈ। ਉਨ੍ਹਾਂ ਕਿਹਾ ਕਿ ਇਨਸਾਨ ਨੂੰ ਮਾਂ ਦੀ ਮਮਤਾ ਤੋਂ ਸਬਕ ਲੈਕੇ ਜ਼ਿੰਦਗੀ ਜਿਊਣੀ ਚਾਹੀਦੀ ਹੈ। ਮਾਂ ਬੋਲਣ ਨਾਲ ਹੀ ਜ਼ਿੰਦਗੀ ਚ,ਖੁਸ਼ੀ ਮਿਲਦੀ ਹੈ। ਇਸ ਮੌਕੇ ਪ੍ਰੀਯਾ ਮਧਾਨ, ਮਾਹੀ ਮਧਾਨ, ਲਲਿਤਾ ਪਾਠਕ, ਕੀਰਤੀ ਸੋਨਿਕਾ, ਮਧੂ, ਸ਼ਸ਼ੀ ਬਾਲਾ, ਰੰਜਨਾ ਸੈਣੀ, ਪਿੰਕੀ, ਸ਼ਕੁੰਤਲਾ ਦੇਵੀ, ਰਾਜ ਰਾਣੀ, ਕੰਚਨ ਬਾਲਾ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ