Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ 'ਚ ਲਾਰਟੇਨ ਕਾਈਟਸ / ਵਿਸ਼ ਕਾਈਟਸ ਉਡਾਉਣ 'ਤੇ ਪਾਬੰਦੀ

April 10, 2024 07:52 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਏਵੀਏਸ਼ਨ ਸੈਕਟਰ ਦੇ ਏਰੀਆ ਵਿੱਚ ਤਿਉਹਾਰਾਂ ਮੌਕੇ ਆਮ ਪਬਲਿਕ ਵੱਲੋਂ ਲਾਰਟੇਨ ਕਾਈਟਸ/ਵਿਸ਼ ਕਾਈਟਸ ਹਵਾ ਵਿੱਚ ਉਡਾਇਆ ਜਾਂ ਛੱਡਿਆ ਜਾਂਦਾ ਹੈ। ਅਜਿਹੀਆਂ ਗਤੀਵਿਧੀਆਂ ਨਾਲ ਜਹਾਜ਼ਾਂ ਨੂੰ ਉਡਾਉਣ ਜਾਂ ਉਤਾਰਨ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਰਕੇ ਹਵਾਈ ਅੱਡੇ ਦੇ ਆਲੇ-ਦੁਆਲੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਨੂੰ ਉਡਾਉਣ ਜਾਂ ਹਵਾ ਵਿੱਚ ਛੱਡਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾੳਣੀ ਜ਼ਰੂਰੀ ਹੈ। ਇਹ ਹੁਕਮ 5 ਜੂਨ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ 

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ : ਭਾਸ਼ੋ