Friday, May 03, 2024

Chandigarh

ਐਸਡੀਐਮ ਮੁਹਾਲੀ ਨੇ ਅੱਗ ਕਾਰਨ ਸੜੀਆਂ ਝੌਂਪੜੀਆਂ ਦਾ ਕੀਤਾ ਦੌਰਾ

April 10, 2024 07:58 PM
SehajTimes
ਮੋਹਾਲੀ : ਐਸ.ਡੀ.ਐਮ ਮੋਹਾਲੀ ਦੀਪਾਂਕਰ ਗਰਗ ਨੇ ਅੱਜ ਸਵੇਰੇ ਭਾਗੋ ਮਾਜਰਾ (ਲਾਂਡਰਾਂ ਰੋਡ) ਵਿਖੇ ਅੱਗ ਲੱਗਣ ਕਾਰਨ ਸੜ ਕੇ ਸੁਆਹ ਝੁੱਗੀਆਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਵਿਅਕਤੀਆਂ ਦੇ ਸਿਰ ਤੋਂ ਛੱਤ ਖੁਸਣ ਦਾ ਦੁੱਖ ਸਾਂਝਾ ਕੀਤਾ।
 
 
ਉਨ੍ਹਾਂ ਕਿਹਾ ਕਿ ਅਸਥਾਈ ਉਪਾਅ ਵਜੋਂ ਨੇੜਲੇ ਧਾਰਮਿਕ ਸਥਾਨ 'ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ, ਜਿੱਥੇ ਭੋਜਨ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਘਰੇਲੂ ਸਮਾਨ ਦੇ ਨੁਕਸਾਨ ਤੋਂ ਇਲਾਵਾ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ