Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਤੀ ਮਾਤਾ ਮਹਿਲਾ ਸੰਕੀਰਤਨ ਮੰਡਲੀ ਨੇ ਲੋੜਵੰਦ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ

April 11, 2024 02:36 PM
Daljinder Singh Pappi

ਸਮਾਣਾ : ਸਤੀ ਮਾਤਾ ਮਹਿਲਾ ਸੰਕੀਰਤਨ ਮੰਡਲੀ ਵੱਲੋਂ ਪ੍ਰਿੰਸੀਪਲ ਸੁਸ਼ਮਾ ਰਾਣੀ ਦੀ ਅਗਵਾਈ ਹੇਠ ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ ਸਤੀ ਮਾਤਾ ਮੁਫ਼ਤ ਬੁੱਕ ਬੈਂਕ ਨੂੰ ਸਟੇਸ਼ਨਰੀ ਦਾਨ ਕੀਤੀ ਗਈ ਤਾਂ ਜੋ ਵਿਦਿਆਰਥੀ ਬਿਨਾਂ ਕਿਸੇ ਮਾਨਸਿਕ ਦਬਾਅ ਦੇ ਪੜ੍ਹਾਈ ਕਰ ਸਕਣ। ਸੁਸ਼ਮਾ ਰਾਣੀ ਨੇ ਦੱਸਿਆ ਕਿ ਇਸ ਸਮੇਂ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਨਵੇਂ ਸੈਸ਼ਨ ਸ਼ੁਰੂ ਹੋ ਰਹੇ ਹਨ ਜਿਸ ਲਈ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੀ ਲੋੜ ਹੈ। ਵੀਰਵਾਰ ਨੂੰ ਵੀ ਮੁਫ਼ਤ ਬੁੱਕ ਬੈਂਕ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਿੱਤੀ ਗਈ। ਪਵਨ ਸ਼ਾਸਤਰੀ, ਰੇਸ਼ਮਾ ਸਿੰਗਲਾ, ਕਿਰਨ ਗੋਇਲ, ਊਸ਼ਾ ਜਿੰਦਲ, ਨੀਰਜ ਸਿੰਗਲਾ, ਵੀਨਾ ਗੋਇਲ, ਰਿਤੂ ਗਰਗ, ਕਿਰਨ ਜਿੰਦਲ ਆਦਿ ਹਾਜ਼ਰ ਸਨ। ਵਰਨਣਯੋਗ ਹੈ ਕਿ ਮਹਿਲਾ ਸੰਕੀਰਤਨ ਮੰਡਲੀ ਇਸ ਤੋਂ ਪਹਿਲਾਂ ਵੀ ਕਈ ਵਾਰ ਬੁੱਕ ਬੈਂਕ ਨੂੰ ਸਟੇਸ਼ਨਰੀ ਭੇਟ ਕਰ ਚੁੱਕੀ ਹੈ

 

 
 

Have something to say? Post your comment

 

More in Malwa

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ