Monday, June 16, 2025

Haryana

ਕਨੀਨਾ ਵਿਚ ਹੋਈ ਸਕੂਲ ਬੱਸ ਦੁਰਘਟਨਾ 'ਤੇ ਮੁੱਖ ਮੰਤਰੀ ਨਾਇਬ ਸਿੰਘ ਨੇ ਪ੍ਰਗਟਾਇਆ ਦੁੱਖ

April 11, 2024 04:33 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਅੱਜ ਜਿਲ੍ਹਾ ਮਹੇਂਦਰਗੜ੍ਹ ਦੇ ਕਨੀਨਾ ਬਲਾਕ ਦੇ ਪਿੰਡ ਉਨਹਾਨੀ ਵਿਚ ਸਕੂਲ ਬੱਸ ਦੀ ਦੁਰਘਟਨਾ ਵਿਚ ਬੱਚਿਆਂ ਦੇ ਨਿਧਨ 'ਤੇ ਡੁੰਘਾ ਸੋਗ ਪ੍ਰਗਟਾਇਆ। ਉਨ੍ਹਾਂ ਨੇ ਸੋਗ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ਼ਵਰ ਮ੍ਰਿਤਕ ਬੱਚਿਆਂ ਦੀ ਆਤਮਾਵਾਂ ਨੂੰ ਆਪਣੇ ਚਰਣਾਂ ਵਿਚ ਸਥਾਨ ਦਵੇ।

ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਇਸ ਹਾਦਸੇ ਵਿਚ ਲਾਪ੍ਰਵਾਹੀ ਵਰਤਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਹਾਦਸੇ ਵਿਚ ਜਖਮੀ ਹੋਏ ਬੱਚਿਆਂ ਦੀਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਸਥਾਨਕ ਪ੍ਰਸਾਸ਼ਨ ਜਖਮੀਆਂ ਦੀ ਸਹਾਇਤਾ ਲਈ ਮੁਸਤੈਦ ਹੈ।

Have something to say? Post your comment

 

More in Haryana

ਵੋਟਰ ਹੀ ਲੋਕਤੰਤਰ ਦਾ ਮੂਲ : ਮੁੱਖ ਚੋਣ ਕਮਿਸ਼ਨਰ

ਊਰਜਾ ਮੰਤਰੀ ਅਨਿਲ ਵਿਜ ਨੇ 15 ਦਿਨ ਵਿੱਚ ਖਰਾਬ ਟ੍ਰਾਂਸਫਾਰਮਰ ਨਹੀਂ ਬਦਲਣ ਵਾਲੇ ਅੰਬਾਲਾ ਇੰਡਸਟਰਿਅਲ ਏਰਿਆ ਸਬ-ਡਿਵੀਜ਼ਨਲ ਦੇ ਜੇਟੀ ਨੂੰ ਕੀਤਾ ਸਸਪੈਂਡ

ਹਰਿਆਣਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਹੋਵੇਗਾ ਇਤਿਹਾਸਕ, 11 ਲੱਖ ਯੋਗ ਸਾਧਕ ਇੱਕ ਸਾਥ ਕਰਣਗੇ ਯੋਗ ਦਾ ਅਭਿਆਸ

ਮਈ ਮਹੀਨੇ ਤੱਕ ਅਨੁਸੂਚਿਤ ਜਾਤੀ ਦੇ 311 ਲਾਭਾਰਥਿਆਂ ਨੂੰ 221.74 ਲੱਖ ਰੁਪਏ ਦੀ ਵਿਤੀ ਸਹਾਇਤਾ ਕੀਤੀ ਪ੍ਰਦਾਨ

ਲੋਕਾਂ ਤੋਂ ਭੀਸ਼ਨ ਗਰਮੀ ਦੇ ਵਿੱਚ ਸੁਰੱਖਿਅਤ ਰਹਿਣ ਦੀ ਕੀਤੀ ਅਪੀਲ

ਮਨੁੱਖਤਾ ਲਈ ਹਰ ਵਿਅਕਤੀ ਘੱਟ ਤੋਂ ਘੱਟ ਇੱਕ ਪੌਧਾ ਜਰੂਰ ਲਗਾਉਣ : ਮਹੀਪਾਲ ਢਾਂਡਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਬੰਡਾਰੂ ਦੱਤਾਤੇ੍ਰਅ ਨੂੰ ਜਨਮਦਿਨ ਦੀ ਦਿੱਤੀ ਸ਼ੁਭਕਾਮਨਾਵਾਂ

ਕੇਂਦਰ ਸਰਕਾਰ ਦੇ 11 ਸਾਲ ਪੂਰੇ ਹੋਣ 'ਤੇ ਪ੍ਰਦਰਸ਼ਨੀ ਵਿੱਚ ਦਿਖੀ ਵਿਕਸਿਤ ਰਾਸ਼ਟਰ ਦੇ ਵੱਧ ਵੱਧੀ ਭਾਰਤ ਦੀ ਤਸਵੀਰ : ਡਾ. ਅਰਵਿੰਦ ਸ਼ਰਮਾ

ਰਾਜਪਾਲ ਨੇ ਅੱਠ ਸਾਲਾਂ ਦੇ ਪਰਵਤਰੋਹੀ ਆਰਿਅਨ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ

ਹਰਿਆਣਾ ਵਿੱਚ ਡ੍ਰੋਨ ਤਕਨਾਲੋਜੀ ਨਾਲ ਖੇਤੀਬਾੜੀ ਅਤੇ ਆਪਦਾ ਪ੍ਰਬੰਧਨ ਨੂੰ ਮਿਲੇਗੀ ਨਵੀ ਦਿਸ਼ਾ