Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਇਪਟਾ ਵੱਲੋਂ ਸਭਿਆਚਾਰਕ ਪ੍ਰਦੂਸ਼ਣ ਨੂੰ ਚੋਣ ਮੁੱਦਾ ਬਣਾਉਣ ਲਈ ਸਿਆਸੀ ਪਾਰਟੀਆਂ ਨੂੰ ਭੇਜੇ ਪੱਤਰ ਤੇ ਚੁੱਪ ਹਨ ਸਿਆਸੀ ਧਿਰਾਂ

April 12, 2024 02:40 PM
SehajTimes

ਮੁਹਾਲੀ :  ਇਪਟਾ, ਪੰਜਾਬ ਵੱਲੋਂ ਸਭਿਆਚਾਰਕ ਪ੍ਰਦੂਸ਼ਣ ਨੂੰ ਠੱਲ ਪਾਉਂਣ ਲਈ ਲੋਕ ਸਭਾ ਚੋਣਾਂ ਵਿੱਚ ਸਭਿਆਰਚਕ ਪ੍ਰਦੂਸ਼ਣ ਵਰਗੇ ਗੰਭੀਰ ਤੇ ਸੰਵੇਦਨਸ਼ੀਲ ਸਮਾਜਿਕ ਮਸਲੇ ਨੂੰ ਚੋਣ ਮੁੱਦਾ ਬਣਾਉਂਣ ਲਈ ਪਿਛਲੇ ਸਮੇਂ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਈਮੇਲ, ਵਟਸਐਪ ਤੇ ਟਵੀਟਰ ਉਪਰ ਭੇਜੇ ਪੱਤਰਾਂ ਬਾਰੇ ਕਿਸੇ ਵੀ ਸਿਆਸੀ ਧਿਰ ਵਲੋਂ ਹੁੰਗਾਰਾ ਨਹੀਂ ਭਰਿਆ ਗਿਆ ਹੈ।
ਇਪਟਾ ਦੇ ਸੂਬਾ ਪ੍ਰਧਾਨ ਸੰਜੀਵਨ ਸਿੰਘ ਅਤੇ ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ ਨੇ ਦੱਸਿਆ ਕਿ ਇਪਟਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰ ਭਗਵੰਤ ਸਿੰਘ ਮਾਨ, ਸ਼ੋ੍ਮਣੀ ਅਕਾਲੀ ਦਲਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ, ਭਾਰਤੀ ਜਨਤਾ ਪਾਰਟੀ ਦੇ ਸੂਬਾ ਸ੍ਰੀ ਸੁਨੀਲ ਜਾਖੜ, ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀ ਪੀ ਆਈ ਦੇ ਸੂਬਾ ਸਕੱਤਰ ਬੰਤ ਸਿੰਘ ਬਰਾੜ, ਸ਼ੋ੍ਮਣੀ ਅਕਾਲੀ ਦਲ ਮਾਨ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਸੀ ਪੀ ਐਮ ਦੇ ਸੂਬਾ ਸਕੱਤਰ ਕਾਮਰੇਡ ਸੇਖੋਂ ਨੂੰ ਬੇਨਤੀ ਕੀਤੀ ਸੀ ਕਿ ਟੀ.ਵੀ. ਚੈਨਲਾਂ ਅਤੇ ਫਿਲਮਾਂ ਵਿਚ ਲੱਚਰ, ਅਸ਼ਲੀਲ ਅਤੇ ਹਿੰਸਕ ਗਾਇਕੀ, ਗੀਤਾਂ ਤੇ ਦ੍ਰਿਸ਼ ਰਾਹੀਂ ਸਭਿਆਚਾਰ ਵਿਚ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ ਪਾਉਣ ਲਈਆ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਚੋਣ ਮੁੱਦਾ ਬਣਾਇਆ ਜਾਵੇ ਪਰੰਤੂ ਇਸ ਮੱਦੇ ਤੇ ਸਾਰੀਆਂ ਹੀ ਪਾਰਟੀਆਂ ਵਲੋਂ ਚੁੱਪੀ ਧਾਰ ਲਈ ਗਈ ਹੈ।

 

Have something to say? Post your comment

 

More in Chandigarh

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ