Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

Moga : ASI ਨੇ ਕੀਤੀ ਖ਼ੁਦਕੁਸ਼ੀ

May 03, 2021 11:51 AM
SehajTimes

ਮੋਗਾ : ਪੰਜਾਬ ਪੁਲਿਸ ਵਿਚ ਸੱਬ ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਹਾਲ ਦੀ ਘੜੀ ਖ਼ੁਦਕੁਸ਼ੀ ਦਾ ਕਾਰਨ ਪਤਾ ਨਹੀ ਲੱਗ ਸਕਿਆ ਪਰ ਪੁਲਿਸ ਜਾਂਚ ਵਿਚ ਜੁੱਟੀ ਹੋਈ ਹੈ। ਜਾਣਕਾਰੀ ਅਨੁਸਾਰ ਮੋਗਾ ਪੁਲਿਸ ’ਚ ਤਾਇਨਾਤ ਏ.ਐੱਸ.ਆਈ ਸਤਨਾਮ ਸਿੰਘ ਨੇ ਆਪਣੀ ਹੀ ਸਰਕਾਰੀ ਪਿਸਟਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁਲਿਸ ਤੁਰਤ ਮੌਕੇ ਉਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਨੇ ਸਤਨਾਮ ਸਿੰਘ ਦੀ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ ਅਤੇ ਸਿਵਲ ਹਸਪਤਲਾ ਵਿਖੇ ਭੇਜ ਦਿਤਾ ਗਿਆ ਹੈ। ਮੌਕ ਉਤੇ ਮੌਜੂਦ ਪੁਲਿਸ ਅਫ਼ਸਰ ਨੇ ਦਸਿਆ ਕਿ ਪੋਸਟਮਾਰਟਮ ਮਗਰੋ ਸਥਿਤੀ ਸਾਫ਼ ਹੋ ਸਕੇਗੀ ।

Have something to say? Post your comment

 

More in Malwa

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ

ਕਾਂਗਰਸੀ ਆਗੂ ਬੂਟਾ ਮੌਲਵੀਵਾਲਾ ਵੱਲੋਂ ਵੜਿੰਗ ਨਾਲ ਮੁਲਾਕਾਤ

ਮੇਅਰ ਕੁੰਦਨ ਗੋਗੀਆ ਨੇ ਓ ਐਂਡ ਐਮ ਅਤੇ ਬਾਗਵਾਨੀ ਵਿਭਾਗ ਨੂੰ ਸੌਂਪੇ ਨਵੇਂ ਟਰੈਕਟਰ

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

ਪੰਜਾਬ ਦੇ ਲੋਕ 2027 ਵਿੱਚ ਮੁੜ ‘ਆਪ’ ਸਰਕਾਰ ਬਣਾਉਣ ਲਈ ਉਤਾਵਲੇ : ਜਸਵਿੰਦਰ ਸਿੰਘ ਬੱਬੂ

ਮਨਵੀਰ ਰੰਗਾ ਨੇ ਭਾਜਪਾ ਦੀ ਵੱਡੀ ਜਿੱਤ ਲਈ ਪੱਛਮੀ ਬੰਗਾਲ ਦੇ ਲੋਕਾਂ ਦਾ ਕੀਤਾ ਧੰਨਵਾਦ

ਪੱਛਮੀ ਬੰਗਾਲ ਵਿੱਚ ਵਿਸ਼ਵਾਸ ਦੀ ਜਿੱਤ, ਹੁਣ ਪੰਜਾਬ ਦੀ ਵਾਰੀ : ਰਾਜਨ ਨਾੰਰਗ

ਬਾਬਾ ਫਰੀਦ ਪਬਲਿਕ ਸਕੂਲ ਦਾ ਨਾਮ ਦੇਸ਼ ਪੱਧਰ ’ਤੇ ਰੌਸ਼ਨ : ਸੇਖੋਂ

ਮਨਸਿਮਰਨ ਸੰਧੂ ਦਾ ਨਵਾਂ ਗੀਤ ‘ਦੀਵਾਨੀ ਮਸਤਾਨੀ’ ਰਿਲੀਜ਼

ਪੱਛੜੇ ਇਲਾਕਿਆਂ ਵਿੱਚ ਉਚੇਰੀ ਸਿੱਖਿਆ ਦੇ ਪਾਸਾਰ ਪੱਖੋਂ ਕਾਂਸਟੀਚਿਊਂਟ ਕਾਲਜਾਂ ਦੀ ਰਹੀ ਹੈ ਅਹਿਮ ਭੂਮਿਕਾ: ਡਾ. ਜਗਦੀਪ ਸਿੰਘ