Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੇ. ਵੀ. ਕੇ. ਵੱਲੋਂ ਖੇਤਾਂ ਵਿੱਚ ਅੱਗ ਨਾ ਲਗਾਉਣ ਬਾਰੇ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

April 12, 2024 04:28 PM
SehajTimes

ਫਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋ ਜੀਸਸ ਸੇਵੀਅਰ ਸਕੂਲ, ਸਰਹਿੰਦ ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਦੇ  ਮੁਕਾਬਲੇ ਕਰਵਾਏ ਗਏ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿੱਖਲਾਈ) ਡਾ. ਵਿਪਨ ਕੁਮਾਰ ਰਾਮਪਾਲ, ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਦੱਸਿਆ ਅਤੇ ਪਰਾਲੀ ਪ੍ਰਬੰਧਨ ਸੰਬਧੀ ਜਾਗਰੂਕਤਾ ਮੁਹਿੰਮ ਵਿਚ ਬੱਚਿਆਂ ਦੀ ਭੂਮਿਕਾ ਬਾਰੇ ਵੀ ਚਾਨਣਾ ਪਾਇਆ। ਉਹਨਾ ਨੇ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ- ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵਾਂ ਹੱਲ, ਮਲਚਰ, ਕੱਟਰ ਅਤੇ ਰੋਟਾਵੇਟਰ ਦੀ ਵਰਤੋਂ ਬਾਰੇ ਜਰੂਰੀ ਨੁਕਤੇ ਸਾਂਝੇ ਕੀਤੇ। ਡਾ. ਅਰਵਿੰਦਪ੍ਰੀਤ ਕੌਰ ਸਹਾਇਕ ਪ੍ਰੌਫੈਸਰ (ਬਾਗਬਾਨੀ) ਨੇ ਬੱਚਿਆਂ ਨੂੰ ਖੁੰਬਾਂ ਦੀ ਕਾਸ਼ਤ ਵਿੱਚ ਝੋਨੇ ਦੀ ਪਰਾਲੀ ਦੀ ਵਰਤੋਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ।

ਇਸ ਕੈਂਪ ਦੌਰਾਨ ਡਾ ਮਨੀਸ਼ਾ ਭਾਟੀਆ ਸਹਾਇਕ ਪ੍ਰੌਫੈਸਰ (ਗ੍ਰਹਿ ਵਿਗਿਆਨ) ਨੇ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ[ਪ੍ਰੋਗਰਾਮ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ਅਤੇ ਇਸ ਪ੍ਰੋਗ੍ਰਾਮ ਵਿਚ ਹਿੱਸਾ ਲੈਣ ਲਈ ਸਕੂਲ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਜੀਸਸ ਸੇਵੀਅਰ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਸਜੀਮੋਨ ਜਾਰਜ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਕੇ.ਵੀ.ਕੇ ਦੀ ਟੀਮ ਦਾ ਧੰਨਵਾਦ ਕੀਤਾ।

 

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ