Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦਸ਼ਮੇਸ਼ ਪਿਤਾ ਨੇ 13 ਅਪ੍ਰੈਲ ਨੂੰ ਖਾਲਸੇ ਦੀ ਸਿਰਜਣਾ ਕਰਕੇ ਸਿੱਖ ਕੌਮ ਨੂੰ ਵਿਲੱਖਣ ਪਹਿਚਾਣ ਦਿੱਤੀ : ਪ੍ਰੋ. ਬਡੂੰਗਰ 

April 13, 2024 12:27 PM
Daljinder Singh Pappi
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 13 ਅਪ੍ਰੈਲ ਇੱਕ ਵਿਸਾਖ ਦਾ ਦਿਹਾੜਾ ਸਿੱਖ ਕੌਮ ਵਿੱਚ ਇੱਕ ਵਿਲੱਖਣ ਸਥਾਨ ਰੱਖਦਾ ਹੈ ਕਿਉਂਕਿ ਇਸ ਦਿਨ ਸਰਬੰਸਦਾਨੀ ਦਸਵੇਂ ਗੁਰੂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਨਾ ਕੀਤੀ ਤੇ ਸਿੱਖ ਕੌਮ ਨੂੰ ਇਕ ਵਿਲੱਖਣ ਪਹਿਚਾਣ  ਦਿੱਤੀ।  
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਇਸ ਦੇ ਨਾਲ ਹੀ 13 ਅਪ੍ਰੈਲ 1801 ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ "ਮਹਾਰਾਜ" ਦਾ ਪਹਿਲੀ ਵਾਰ ਦਾ ਖਿਤਾਬ ਮਿਲਿਆ ਸੀ ਅਤੇ 13 ਅਪ੍ਰੈਲ 1861 ਨੂੰ ਨਾਮਧਾਰੀ ਲਹਿਰ (ਕੁਕਾ ਲਹਿਰ) ਸ਼ੁਰੂ ਹੋਏ ਸੀ। ਉਨ੍ਹਾਂ ਕਿਹਾ ਕਿ 13 ਅਪ੍ਰੈਲ ਦੇ ਇਹ ਦਿਨ ਸਿੱਖ ਕੌਮ ਲਈ ਬਹੁਤ ਹੀ ਮਹੱਤਵਪੂਰਨ ਸਥਾਨ ਰੱਖਦੇ ਹਨ। ਪ੍ਰੋ. ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਧਾਰਮਿਕ ਵਿਰਸੇ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸਪੈਸ਼ਲ ਵਿੱਚ ਸੈਮੀਨਾਰ ਕਰਵਾਏ ਜਾਣੇ ਚਾਹੀਦੇ ਹਨ, ਤਾਂ ਜੋ ਉਹ ਆਪਣੇ ਸਾਰੇ ਇਤਿਹਾਸ ਤੋਂ ਜਾਣੂ ਹੋ ਸਕਣ ਅਤੇ ਆਪਣੇ ਅਮੋਲਿਕ ਵਿਰਸੇ ਨਾਲ ਜੁੜ ਵੀ ਸਕਣ। 

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ