Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਸਾਖੀ ਦਾ ਤਿਉਹਾਰ ਅਤੇ ਡਾ.ਬੀ.ਆਰ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਤੇ ਵੋਟਾਂ ਪਾਉਣ ਲਈ ਕੀਤਾ ਗਿਆ ਜਾਗਰੂਕ

April 13, 2024 01:15 PM
SehajTimes

ਪਟਿਆਲਾ : ਅੱਜ ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀਆਂ ਵੱਲੋਂ  ਸਵੇਰ ਦੀ ਸਭਾ ਵਿੱਚ ਵਿਸਾਖੀ ਦਾ ਤਿਉਹਾਰ ਅਤੇ ਡਾ. ਬੀ.ਆਰ ਅੰਬੇਦਕਰ ਜੀ ਦਾ 133ਵੇਂ ਜਨਮ ਦਿਨ ਮਨਾਇਆ ਗਿਆ। ਸਕੂਲ ਦੀ ਵਿਦਿਆਰਥਣ ਗੁਰਲੀਨ, ਪ੍ਰਾਚੀ, ਤਮੰਨਾ, ਹਰਜੋਤ ਅਤੇ ਅਮੀਨ ਵਲੋਂ ਵਿਸਾਖੀ ਦੇ ਤਿਉਹਾਰ ਅਤੇ ਡਾ. ਬੀ.ਆਰ. ਅੰਬੇਦਕਾਰ ਜੀ ਦੇ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।

ਇਸ ਮੌਕੇ ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਭਾਰਤੀ ਚੋਣ ਕਮਿਸ਼ਨਰ, ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਅਤੇ ਚੋਣ ਰਿਟਰਨਿੰਗ ਅਫ਼ਸਰ ਕਮ ਏ.ਡੀ.ਸੀ. ਨਵਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਸਵੀਪ ਨੋਡਲ ਅਫਸਰ ਪਟਿਆਲਾ 110 ਨੇ ਸਾਰੇ ਵਿਦਿਆਰਥੀਆਂ ਅਤੇ ਸਕੂਲ ਦੇ ਸਟਾਫ ਨੂੰ ਦੱਸਿਆ ਕਿ ਵੋਟ ਪਾਉਣਾ ਸਭ ਦਾ ਕਾਨੂੰਨੀ ਅਧਿਕਾਰ ਹੈ ਅਤੇ ਸੰਵਿਧਾਨ ਦੁਆਰਾ ਦਿੱਤੇ ਇਸ ਅਧਿਕਾਰ ਦਾ ਇਸਤੇਮਾਲ ਹਰ ਵੋਟਰ ਨੂੰ ਕਰਨਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਵੋਟ ਪਾਉਣ ਲਈ ਅਤੇ ਵੱਖ-ਵੱਖ ਵੋਟ ਪੰਜੀਕਰਣ ਐਪਸ ਬਾਰੇ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਇੰਚਾਰਜ ਅਤੇ ਸਮੂਹ ਸਟਾਫ  ਮੌਜੂਦ ਸੀ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ