Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਧਾਲੀਵਾਲ ਪਰਿਵਾਰ ਵੱਲੋ ਪ੍ਰੈਸ ਕਲੱਬ  ਸੁਨਾਮ ਨੂੰ ਕਿਤਾਬਾਂ ਭੇਂਟ

April 13, 2024 02:24 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਦਰਜ਼ਨ ਦੇ ਕਰੀਬ ਕਿਤਾਬਾਂ ਪੰਜਾਬੀ ਸਾਹਿਤ ਦੀ ਝੋਲੀ ਪਾਉਣ ਵਾਲੇ ਲੇਖਕ ਸੇਵਾ ਮੁਕਤ ਐਸ ਐਸ ਪੀ ਸਵਰਗੀ ਹਰਦੇਵ ਸਿੰਘ ਧਾਲੀਵਾਲ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਯਾਦ ਵਿੱਚ ਪ੍ਰੈਸ ਕਲੱਬ ਸੁਨਾਮ ਨੂੰ ਹਰਦੇਵ ਸਿੰਘ ਧਾਲੀਵਾਲ ਦੀਆਂ ਲਿਖੀਆਂ ਕਿਤਾਬਾਂ ਭੇਂਟ ਕੀਤੀਆ। ਉਨ੍ਹਾਂ ਦੇ ਪੁੱਤਰ ਜ਼ਿਲ੍ਹਾ ਸਮਾਜ ਅਫ਼ਸਰ ਗੁਰਿੰਦਰਜੀਤ ਸਿੰਘ ਧਾਲੀਵਾਲ ਅਤੇ ਅਕਾਲੀ ਆਗੂ ਕੰਵਰਜੀਤ ਸਿੰਘ ਲੱਕੀ ਧਾਲੀਵਾਲ ਨੇ ਇਹ ਕਿਤਾਬਾਂ ਪ੍ਰੈਸ ਕਲੱਬ ਦੇ ਮੈਂਬਰਾਂ ਨੂੰ ਭੇਂਟ ਕਰਦਿਆਂ ਕਿਹਾ ਕਿ ਧਾਲੀਵਾਲ ਸਾਹਿਬ ਨੇ ਆਪਣੀਆ ਨੌਂ ਕਿਤਾਬਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆ ਅਤੇ ਉਨਾਂ ਦੇ ਇਸ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਕਲੱਬ ਦੇ  ਮੈਂਬਰ ਹਰੀਸ ਗੱਖੜ ਤੇ ਅਵਿਨਾਸ ਰਾਣਾ ਨੇ ਧਾਲੀਵਾਲ ਪਰਿਵਾਰ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲੀਸ ਵਿੱਚ ਨੌਕਰੀ ਕਰਨ ਸਮੇਂ ਨੇਕ ਸ਼ਖਸੀਅਤ, ਇਮਾਨਦਾਰੀ ਦੀ ਮਿਸਾਲ ਅਤੇ ਅਸੂਲਾਂ ਲਈ ਜਾਣੇ ਜਾਂਦੇ ਉੱਚ ਕੋਟੀ ਦੇ ਵਿਦਵਾਨ ਸਵ: ਹਰਦੇਵ ਸਿੰਘ ਧਾਲੀਵਾਲ ਨੇ ਆਪਣੀ ਰਿਟਾਇਰਮੈਂਟ ਤੋਂ ਬਾਅਦ ਪੁਲਿਸ ਨੌਕਰੀ ਦੇ ਤਜਰਬੇ, ਪੰਥ ਦੀ ਚੜ੍ਹਦੀਕਲਾ, ਕਿਸਾਨੀ ਅਤੇ ਕਿਰਤ ਤੋਂ ਲੈ ਕੇ ਅਕਾਲੀ ਦਲ ਦੇ ਇਤਿਹਾਸ ਤੱਕ ਨੌਂ ਕਿਤਾਬਾਂ ਛਪੀਆਂ। ਉਨ੍ਹਾਂ ਕਿਹਾ ਕਿ  ਸੁਨਾਮ ਸਾਹਿਤ ਸਭਾ ਨਾਲ ਜੁੜਕੇ ਉਹ ਸਾਹਿਤਕ ਸਰਗਰਮੀਆਂ ਵਿੱਚ ਵੱਧ ਚੜਕੇ ਹਿੱਸਾ ਲੈਂਦੇ ਸਨ।ਇਸ ਮੌਕ ਕਲੱਬ ਦੇ ਸਰਪ੍ਰਸਤ ਦਰਸ਼ਨ ਸਿੰਘ ਚੌਹਾਨ,ਸੀਨੀਅਰ ਮੀਤ ਪ੍ਰਧਾਨ ਸੁਸੀਲ ਕਾਂਸਲ, ਰਤਨ ਦੇਵ ਬੋਬੀ ਵਰਮਾ,ਰਾਜਨ ਸਿੰਗਲਾ,ਰਾਜਿੰਦਰ ਕੁਮਾਰ ਬੱਬਲੀ,ਤਰਸੇਮ ਸਿੰਘ ਕੁਲਾਰ,ਦਰਬਾਰਾ ਸਿੰਘ ਛਾਜਲਾ,ਰੋਟਰੀ ਕਲੱਬ ਦੇ ਪ੍ਰਧਾਨ ਅਨਿਲ ਜੁਨੇਜਾ, ਦੇਵਿੰਦਰ ਪਾਲ ਸਿੰਘ ਰਿੰਪੀ,ਪ੍ਰਵੀਨ ਖੋਖਰ,ਰੁਪਿੰਦਰ ਸਿੰਘ ਸੱਗੂ,ਅਵਿਨਾਸ ਜੈਨ,ਗਗਨਦੀਪ ਸਿੰਘ ਲਿੱਲੀ,ਮਨਪ੍ਰੀਤ ਬਾਂਸਲ,ਪੰਕਜ ਅਰੋੜਾ,ਮਨਿੰਦਰ ਸਿੰਘ ਲਖਮੀਰਵਾਲਾ,ਪਵਨ ਸਰਮਾ,ਸੁਮੇਰ ਗਰਗ ਤੇ ਰਵਨੀਤਜੋਤ ਸਿੰਘ ਐਡਵੋਕੇਟ,ਬਲਵੀਰ ਸਿੰਘ ਲੰਬਾ ਆਦਿ ਵੀ ਹਾਜਰ ਸਨ

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ