Wednesday, May 01, 2024

Haryana

ਹਰਿਆਣਾ ਸਰਕਾਰ ਵੱਲੋਂ ਜਾਰੀ ਸੁਰੱਖਿਅਤ ਸਕੂਲ ਵਾਹਨ ਨੀਤੀ

April 13, 2024 02:49 PM
SehajTimes

ਚੰਡੀਗੜ੍ਹ : ਸਿਟੀ ਮੈਜੀਸਟ੍ਰੇਟ ਮੋਨਿਕਾ ਗੁਪਤਾ ਨੇ ਹਰਿਆਣਾ ਸਰਕਾਰ ਵੱਲੋਂ ਜਾਰੀ ਸੁਰੱਖਿਅਤ ਸਕੂਲ ਵਾਹਨ ਨੀਤੀ ਦੇ ਦਿਸ਼ਾ-ਨਿਦੇਸ਼ਾਂ ਦੀ ਪਾਲਣ ਕਰਨ ਲਈ ਸੀਆਰਪੀਸੀ ਦੀ ਧਾਰਾ 144 ਦੇ ਤਹਿਤ ਆਦੇਸ਼ ਪਾਸ ਕਰਕੇ ਸਾਰੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਅਤ ਆਉਣਾ-ਜਾਣਾ ਯਕੀਨੀ ਕਰਨ ਦੇ ਆਦੇਸ਼ ਪਾਸ ਕੀਤੇ ਹਨ

ਸਿਟੀ ਮੈਜੀਸਟ੍ਰੇਟ ਨੇ ਆਦੇਸ਼ਾਂ ਵਿਚ ਸਪਸ਼ਟ ਕੀਤਾ ਹੈ ਕਿ ਵਿਦਿਆਰਥੀਆਂ ਦੇ ਸੁਰੱਖਿਅਤ ਟਰਾਂਸਪੋਰਟ ਨੂੰ ਯਕੀਨੀ ਕਰਨ ਲਈ ਸਕੂਲ ਪ੍ਰਬੰਧਨ ਵੱਲੋਂ ਬਸਾਂ ਅਤੇ ਡਰਾਈਵਰਾਂ ਦੀ ਯੋਗ ਨਿਗਰਾਨੀ ਨਹੀਂ ਕੀਤੀ ਜਾਂਦੀ ਹੈ ਜਿਸ ਦੇ ਨਤੀਜੇ ਵੱਜੋਂ ਮਨੁੱਖੀ ਜੀਵਨ, ਵਿਦਿਆਰਥੀਆਂ ਦੀ ਸੁਰੱਖਿਆ ਲਈ ਗੰਭੀਰ ਖਤਰਾ ਪੈਦਾ ਹੁੰਦਾ ਹੈ ਪਿਛਲੇ ਦਿਨਾਂ ਜੀਐਲ ਪਬਲਿਕ ਸਕੂਲ ਕਨੀਨਾ ਦੀ ਇਕ ਸਕੂਲ ਬੱਸ ਵਿਦਿਆਰਥੀਆਂ ਨੂੰ ਲੈ ਜਾਂਦੇ ਸਮੇਂ ਉਂਹਾਣੀ ਕੋਲ ਐਕਸੀਡੈਂਟ ਹੋ ਗਈ, ਜਿਸ ਦੇ ਨਤੀਜੇ ਵੱਜੋਂ 6 ਵਿਦਿਆਰਥੀਆਂ ਦੀ ਜਾਨ ਚਲੀ ਗਈ ਅਤੇ ਕਈ ਫੱਟੜ ਹੋ ਗਏ

ਪੁਲਿਸ ਸੁਪਰਡੈਂਟ, ਜਿਲਾ ਦੇ ਸਾਰੇ ਐਸਡੀਐਮ, ਸਕੱਤਰ, ਆਰਈਏ, ਜਿਲਾ ਸਿਖਿਆ ਅਧਿਕਾਰੀ ਅਤੇ ਜਿਲਾ ਮਹੇਂਦਰਗੜ੍ਹ ਦੇ ਸਾਰੇ ਬਲਾਕ ਸਿਖਿਆ ਅਧਿਕਾਰੀ ਇੰਨ੍ਹਾਂ ਆਦੇਸ਼ਾਂ ਦੀ ਪਾਲਣ ਕਰਵਾਉਂਣਗੇ ਇਸ ਆਦੇਸ਼ ਦਾ ਕਿਸੇ ਵੀ ਤਰ੍ਹਾਂ ਨਾਲ ਉਲੰਘਣ ਕਰਨ 'ਤੇ ਭਾਰਤੀ ਦੰਡ ਸੰਹਿਤ, 1860 ਦੀ ਧਾਰਾ 188 ਅਨੁਸਾਰ ਸਖਤੀ ਨਾਲ ਨਿਪਟਾਇਆ ਜਾਵੇਗਾ

Have something to say? Post your comment

 

More in Haryana

ਮਨੀ ਲਾਂਡਰਿੰਗ ਮਾਮਲਾ : ਹਰਿਆਣਾ ਦੇ ਕਾਂਗਰਸੀ ਵਿਧਾਇਕ ਧਰਮ ਸਿੰਘ ਦਾ ਪੁੱਤਰ ਹਰਿਦੁਆਰ ਤੋਂ ਫੜਿਆ

ਸੀ-ਵਿਜਿਲ ਬਣ ਰਿਹਾ ਚੋਣ ਕਮਿਸ਼ਨ ਦੀ ਤੀਜੀ ਅੱਖ

ਸ਼ਹੀਦੀ ਸਮਾਰਕ ਦਾ ਨਿਰਮਾਣ ਕੰਮ 15 ਅਗਸਤ ਤਕ ਹੋ ਜਾਵੇਗਾ ਪੂਰਾ : ਰਸਤੋਗੀ

ਚੋਣ ਪ੍ਰਚਾਰ ਵਿਚ ਸੁਰੱਖਿਆ ਵਾਹਨ ਨੁੰ ਛੱਡ ਕੇ 10 ਤੋਂ ਵੱਧ ਵਾਹਨਾਂ ਦੇ ਕਾਫਿਲੇ ਦੇ ਚੱਲਣ ਦੀ ਨਹੀਂ ਹੋਵੇਗੀ ਮੰਜੂਰੀ

ਹਰਿਆਣਾ ਸਿਖਿਆ ਬੋਰਡ ਨੇ 12ਵੀਂ ਕਲਾਸ ਦੇ ਨਤੀਜੇ ਦਾ ਕੀਤਾ ਐਲਾਨ

ਘਰ ਤੋਂ ਵੋਟਿੰਗ ਲਈ ਬਜੁਰਗ ਅਤੇ ਦਿਵਆਂਗ ਵੋਟਰਾਂ ਨੂੰ ਭਰਨਾ ਹੋਵੇਗਾ 12-ਡੀ ਫਾਰਮ

ਹਰਿਆਣਾ ਵਿਚ ਚੋਣ ਨਾਮਜਦਗੀ ਪ੍ਰਕ੍ਰਿਆ ਹੋ ਚੁੱਕੀ ਹੈ ਸ਼ੁਰੂ : ਅਨੁਰਾਗ ਅਗਰਵਾਲ

ਗੁੜਗਾਂਓ ਲੋਕਸਭਾ ਖੇਤਰ ਵਿਚ ਸੂਬੇ ਵਿਚ ਸੱਭ ਤੋਂ ਵੱਧ 25 ਲੱਖ ਤੋਂ ਵੱਧ ਹਨ ਵੋਟਰ

ਚੋਣ ਸੂਚੀ ਵਿਚ ਆਪਣੇ ਨਾਮ ਦੀ ਪੁਸ਼ਟੀ ਕਰ ਲੈਣ ਵੋਟਰ : ਮੁੱਖ ਚੋਣ ਅਧਿਕਾਰੀ

ਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪ