Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪ੍ਰਨੀਤ ਕੌਰ ਨੇ ਸਮਾਣਾ ਦੇ ਸਮਰਾਟ ਪੈਲੇਸ ਤੋਂ ਆਪਣੀ ਚੋਣ ਮੁਹਿੰਮ ਦਾ ਕੀਤਾ ਆਗਾਜ 

April 15, 2024 01:28 PM
SehajTimes

ਪਟਿਆਲਾ :  ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਅਖਾੜਾ ਭਖਦਾ ਜਾ ਰਿਹਾ ਹੈ।  ਪਟਿਆਲਾ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਸਮਾਣਾ ਦੇ ਸਮਰਾਟ ਪੈਲੇਸ ਤੋਂ ਆਪਣੀ ਚੋਣ ਮੁਹਿੰਮ ਦਾ ਆਗਾਜ ਕੀਤਾ। ਜਿਸ ਵਿੱਚ ਵੱਡੀ ਪੱਧਰ ਤੇ ਲੋਕਾਂ ਨੇ ਸ਼ਮੂਲੀਅਤ ਕੀਤੀ।  ਇਸ ਮੋਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ।  ਜਿੱਥੇ ਹਰ ਵਿਅਕਤੀ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ, ਉੱਥੇ ਕਿਸਾਨ ਵੀ ਆਪਣੇ ਵਿਚਾਰ ਪ੍ਰਗਟ ਕਰਨ ਆਏ ਹਨ ਇਸੇ ਤਰਾਂ੍ਹ ਮੈਂ ਵੀ ਆਪਣੀ ਗੱਲ ਕਰਨ ਲਈ ਸਮਾਣਾ ਦੇ ਲੋਕਾਂ ਦੇ ਸਾਹਮਣੇ ਆਈ ਹਾਂ।  ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਉਹ ਵਿਅਕਤੀ ਹਨ ਜੋ ਸਾਡੇ ਦੇਸ਼ ਨੂੰ ਅੱਗੇ ਲਿਜਾਣ ਲਈ ਕੰਮ ਕਰਦੇ ਰਹੇ ਹਨ ਅਤੇ ਕਰਦੇ ਰਹਿਣਗੇ।  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।  ਉਨ੍ਹਾਂ ਕਿਹਾ ਕਿ ਮੈਨੂੰ ਆਪਣੇ ਅਤੇ ਪਾਰਟੀ 'ਤੇ ਭਰੋਸਾ ਹੈ ਕਿ ਅਸੀਂ ਇਹ ਚੋਣ ਵੱਡੇ ਫਰਕ ਨਾਲ ਜਿੱਤਾਂਗੇ।  ਉਨ੍ਹਾਂ ਕਿਹਾ ਕਿ ਉਹ ਚੋਣਾਂ ਜਿੱਤਣ ਲਈ ਬਹੁਤ ਮਿਹਨਤ ਕਰ ਰਹੇ ਹਨ, ਬਾਕੀ ਲੋਕਾਂ ਦਾ ਕੀ ਫਤਵਾ ਹੋਵੇਗਾ, ਇਹ ਉਨ੍ਹਾਂ 'ਤੇ ਨਿਰਭਰ ਕਰਦਾ ਹੈ।

ਪੱਤਰਕਾਰਾਂ ਵੱਲੋਂ ਇਹ ਪੁੱਛੇ ਜਾਣ 'ਤੇ ਕਿ ਪਿਛਲੇ 15 ਸਾਲਾਂ 'ਚ ਜਦੋਂ ਉਹ ਸੰਸਦ ਮੈਂਬਰ ਸਨ ਤਾਂ ਸਮਾਣਾ 'ਚ ਕੋਈ ਨਵਾਂ ਪ੍ਰੋਜੈਕਟ ਨਹੀਂ ਆਇਆ ਤਾਂ ਪ੍ਰਨੀਤ ਕੌਰ ਨੇ ਕਿਹਾ ਕਿ ਰੇਲਵੇ ਬੋਰਡ ਵੱਲੋਂ ਤਿੰਨ ਵਾਰ ਸਰਵੇਖਣ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਨੇ ਖੁਦ ਖੜ੍ਹੇ ਹੋ ਕੇ ਇਹ ਸਰਵੇ ਕਰਵਾਇਆ ਸੀ |  ਰੇਲਵੇ ਬੋਰਡ ਨੂੰ ਕਈ ਪੱਖਾਂ ਤੋਂ ਇਹ ਸਰਵੇਖਣ ਠੀਕ ਨਹੀਂ ਲੱਗਿਆ।  ਜਿਸ ਕਾਰਨ ਇਹ ਪ੍ਰਾਜੈਕਟ ਠੱਪ ਹੋ ਗਿਆ।  ਉਨ੍ਹਾਂ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਸੱਤਾ 'ਚ ਸਨ ਤਾਂ ਪੰਜਾਬ ਦੇ ਕੋਨੇ-ਕੋਨੇ 'ਚ ਵੱਡੇ ਪੱਧਰ 'ਤੇ ਕੰਮ ਕੀਤਾ ਗਿਆ।  ਹੁਣ ਅਸੀਂ ਨਰਿੰਦਰ ਮੋਦੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਕਾਸ ਦੇ ਕੰਮ ਹੋੋਣਗੇ।

 
 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ