Thursday, April 25, 2024
BREAKING NEWS
ਕਣਕ ਦੇ ਸਟੋਰੇਜ ਪ੍ਰਬੰਧਾਂ ਦਾ ਐਸ.ਡੀ.ਐਮ. ਨੇ ਲਿਆ ਜਾਇਜ਼ਾਪੰਜਵੀਂ ਜਮਾਤ ਵਿੱਚ ਮੈਰਿਟ ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡੀ.ਸੀ. ਵੱਲੋਂ ਸ਼ੁਭ ਇਛਾਵਾਂਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,29,258 ਮੀਟਰਕ ਟਨ ਕਣਕ ਦੀ ਹੋਈ ਆਮਦ : ਪਰਨੀਤ ਸ਼ੇਰਗਿੱਲਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ :DCਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ ਪੰਜਾਬੀ ਯੂਨੀਵਰਸਿਟੀ ਵਿਖੇ ਕਮੇਡੀ ਨਾਟਕ ‘ਕਰ ਲਓ ਘਿਓ ਨੂੰ ਭਾਂਡਾ’ ਨਾਟਕ ਦੀਆਂ ਦੋ ਪੇਸ਼ਕਾਰੀਆਂ ਕਰਵਾਈਆਂਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ

Sports

ਕੋਲਕਾਤਾ ਦੇ ਦੋ ਆਈ.ਪੀ.ਐਲ. ਖਿਡਾਰੀਆਂ ਨੂੰ ਹੋਇਆ ਕੋਰੋਨਾ

May 03, 2021 04:28 PM
SehajTimes

ਨਵੀਂ ਦਿੱਲੀ : ਆਈਪੀਐਲ ਦਾ 14ਵਾਂ ਸੀਜ਼ਨ ਭਾਰਤ ’ਚ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਹੋ ਰਿਹਾ ਹੈ। ਬਾਇਉ-ਬਬਲ (ਖਿਡਾਰੀਆਂ ਲਈ ਕੋਰੋਨਾ ਤੋਂ ਸੁਰੱਖਿਆ ਮਾਹੌਲ) ’ਚ ਇਹ ਕਰਵਾਇਆ ਜਾ ਰਿਹਾ ਹੈ। ਹਾਲਾਂਕਿ, ਸ਼ੁਰੂਆਤ ’ਚ ਕੱੁਝ ਮਾਮਲੇ ਸਾਹਮਣੇ ਆਏ ਸਨ ਪਰ ਟੂਰਨਾਮੈਂਟ ’ਤੇ ਇਸ ਦਾ ਅਸਰ ਨਹੀਂ ਪਿਆ ਸੀ ਪਰ ਹੁਣ ਆਈਪੀਐਲ 2021 ’ਤੇ ਕੋਰੋਨਾ ਦਾ ਸਾਇਆ ਮੰਡਰਾ ਰਿਹਾ ਹੈ ਕਿਉਂਕਿ ਆਈਪੀਐੱਲ ਦੇ ਇਸ ਸੀਜ਼ਨ ਦੇ 30ਵੇਂ ਮੈਚ ਨੂੰ ਰੱਦ ਕੀਤਾ ਗਿਆ ਹੈ।
ਦਰਅਸਲ, ਆਈਪੀਐੱਲ ਦੇ 14ਵੇਂ ਸੀਜ਼ਨ ਦਾ 30ਵਾਂ ਮੈਚ ਅੱਜ ਭਾਵ ਸੋਮਵਾਰ 3 ਮਈ ਨੂੰ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੇਂਜਰਸ ਬੈਂਗਲੁਰੂ ਦੌਰਾਨ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਹੋਣਾ ਸੀ ਪਰ ਕੋਵਿਡ19 ਕ੍ਰਾਈਸਿਸ ਕਾਰਨ ਇਸ ਮੁਕਾਬਲੇ ਨੂੰ ਕੈਂਸਲ ਕਰ ਦਿਤਾ ਗਿਆ ਹੈ। ਕੋਲਕਾਤਾ ਨਾਈਟ ਰਾਈਡਰਸ ਦੇ ਖੇਮੇ ਤੋਂ ਵਰੁਣ ਚੱਕਰਵਰਤੀ ਅਤੇ ਸੰਦੀਪ ਵਾਰੀਅਰਜ ਨੂੰ ਕੋਰੋਨਾ ਵਾਇਰਸ ਤੋਂ ਸੰਕ੍ਰਮਿਤ ਪਾਇਆ ਗਿਆ ਹੈ। ਅਜਿਹੇ ’ਚ ਇਹ ਮੁਕਾਬਲਾ ਰੱਦ ਕਰਨਾ ਪਿਆ ਹੈ।

Have something to say? Post your comment

 

More in Sports

ਕੋਲਕਾਤਾ ਨਾਈਟ ਰਾਈਡਰਜ਼ ਕੇਕੇਆਰ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਦੇ 16 ਵੇਂ ਮੈਚ ਵਿੱਚ

ਵਿਰਾਟ ਕੋਹਲੀ ਨੇ ਟੀ-20 ‘ਚ 12 ਹਜ਼ਾਰ ਦੌੜਾਂ ਬਣਾ ਕੇ ਰਚਿਆ ਇਤਿਹਾਸ

3 ਮਹੀਨਿਆਂ ਤੱਕ ਚੱਲੇਗਾ IPL : 10 ਟੀਮਾਂ 94 ਮੈਚ 2047 ਤੱਕ ਖੇਡਣਗੀਆਂ

ਗੋਲਡ ਮੈਡਲਿਸਟ ਰੁਪੇਸ਼ ਕੁਮਾਰ ਬੇਗੜਾ ਨੇ ਬਤੌਰ ਜ਼ਿਲ੍ਹਾ ਖੇਡ ਅਧਿਕਾਰੀ ਅਹੁਦਾ ਸੰਭਾਲਿਆ

ਧਨੌਲਾ ਵਿਖੇ 39ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ 15 ਮਾਰਚ ਤੋਂ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

ਸਰਕਾਰੀ ਮਹਿੰਦਰਾ ਕਾਲਜ ਵਿਖੇ 147ਵਾਂ ਸਲਾਨਾ ਖੇਡ ਸਮਾਰੋਹ ਹੋਇਆ

ਪੰਜਾਬੀ ਯੂਨੀਵਰਸਿਟੀ ਸਾਈਕਲਿਸਟਾਂ ਨੇ ਅੰਤਰਵਰਸਿਟੀ ਟਰੈਕ ਸਾਈਕਲਿੰਗ ਮੁਕਾਬਲਿਆਂ ਵਿਚ ਮੈਡਲ ਜਿੱਤੇ

ਖੇਡਾਂ ਦੀ ਪ੍ਰਫੁੱਲਤਾ ਅਤੇ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਬਚਨਵੱਧ : ਅਜੀਤਪਾਲ ਕੋਹਲੀ

ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ