Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੈਨਸ਼ਨਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਕੱਢੀ ਭੜਾਸ

April 15, 2024 05:40 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਮਦਨ ਲਾਲ ਬਾਂਸਲ ਪ੍ਰਧਾਨ ਅਤੇ ਗੁਰਦਿਆਲ ਸਿੰਘ ਸਰਾਓ ਸੀਨੀਅਰ ਵਾਈਸ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫ਼ਤਰ ਘੁੰਮਣ ਭਵਨ ਵਿਖੇ ਹੋਈ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਪੈਨਸ਼ਨਰਾਂ ਦੇ ਮਸਲੇ ਵਿਚਾਰੇ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂਆਂ ਮਦਨ ਲਾਲ ਬਾਂਸਲ, ਗੁਰਦਿਆਲ ਸਿੰਘ ਸਰਾਓ ਅਤੇ ਗੁਰਬਖਸ਼ ਸਿੰਘ ਜਖੇਪਲ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਜਾਇਜ਼ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਪੈਨਸ਼ਨਰਾਂ ਵਿੱਚ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਪੈਨਸ਼ਨਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ। ਪੈਨਸ਼ਨਰਜ਼ ਆਗੂ  ਗੁਰਦਿਆਲ ਸਿੰਘ ਸਰਾਓ ਸੀਨੀਅਰ ਵਾਈਸ ਪ੍ਰਧਾਨ ਨੇ ਸਮੂਹ ਪੈਨਸ਼ਨਰਜ਼ ਸਾਥੀਆਂ ਨੂੰ ਪਹਿਲੀ ਮਈ ਨੂੰ ਪੈਨਸ਼ਨ ਦਫ਼ਤਰ ਪੁੱਜਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਚੇਤ ਰਾਮ ਢਿੱਲੋਂ , ਗਿਰਧਾਰੀ ਲਾਲ ਜਿੰਦਲ , ਕੁਲਦੀਪ ਪਾਠਕ ਪ੍ਰਕਾਸ਼ ਸਿੰਘ ਕੰਬੋਜ਼, ਗੰਗਾ ਰਾਮ,  ਬਿੱਕਰ ਸਿੰਘ ਸ਼ੇਰੋਂ, ਬਲਵੰਤ ਸਿੰਘ ਸ਼ੇਰੋਂ, ਅਮਰੀਕ ਸਿੰਘ ਖੰਨਾ, ਓਮ ਪ੍ਰਕਾਸ਼ ,ਬਲਵਿੰਦਰ ਸਿੰਘ, ਰਜਿੰਦਰ ਸਿੰਘ ਖਾਲਸਾ, ਕੁਲਵੰਤ ਸਿੰਘ, ਰਤਨ ਲਾਲ, ਸੁਖਦੇਵ ਸਿੰਘ ਚੀਮਾ, ਕਰਮ ਸਿੰਘ ਛਾਜਲੀ ਆਦਿ ਪੈਨਸ਼ਨਰਜ਼ ਆਗੂ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ