Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਮਾਣਾ ਪੁਲਿਸ ਨੇ ਮੋਬਾਈਲ ਫੋਨ ਖੋਹਣ ਵਾਲੇ ਗਿਰੋਹ ਨੂੰ ਕੀਤਾ ਕਾਬੂ 

April 16, 2024 07:15 PM
Daljinder Singh Pappi

ਸਮਾਣਾ : ਸਮਾਣਾ ਪੁਲੀਸ ਨੇ ਮੋਬਾਈਲ ਚੋਰੀ ਕਰਨ ਵਾਲੇ ਗਰੋਹ ਨੂੰ ਕਾਬੂ ਕਰਕੇ ਕੇਸ ਦਰਜ ਕਰ ਲਿਆ ਹੈ। ਪੁਲੀਸ ਲੁਟੇਰਿਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ। ਇਸ ਮੌਕੇ ਸਮਾਣਾ ਸਿਟੀ ਪੁਲੀਸ ਦੇ ਅਧਿਕਾਰੀ ਸਹਾਇਕ ਥਾਣੇਦਾਰ ਪੂਰਨ ਸਿੰਘ ਨੇ ਦੱਸਿਆ ਕਿ 14 ਅਪਰੈਲ ਨੂੰ ਸੰਜੇ ਆਪਣੇ ਦੋਸਤ ਸੌਰਵ ਨਾਲ ਸਮਾਣਾ ਤੋਂ ਖਰੀਦਦਾਰੀ ਕਰਨ ਮਗਰੋਂ ਪੈਦਲ ਹੀ ਰਾਜਲਾ ਟੋਡਰਪੁਰ ਰੋਡ ’ਤੇ ਸਥਿਤ ਫੈਕਟਰੀ ਵੱਲ ਜਾ ਰਿਹਾ ਸੀ ਤਾਂ ਮੁਲਜ਼ਮ ਦਾਰਾ ਸਿੰਘ ਵਾਸੀ ਪਿੰਡ ਸੌਂਦੇਵਾਲ, ਜੱਗੀ ਵਾਸੀ ਵੜੇਚਾ ਪੱਤੀ ਸਮਾਣਾ, ਵਾਸੀ ਰਾਜਵੀਰ, ਸ਼ਨੀ ਦੇਵ ਮੰਦਿਰ ਸਮਾਣਾ ਨੇ ਪੈਦਲ ਜਾ ਰਹੇ ਦੋ ਵਿਅਕਤੀਆਂ ਨੂੰ ਰਾਹ ਪੁੱਛਣ ਦੇ ਬਹਾਨੇ ਤੇਜ਼ਧਾਰ ਹਥਿਆਰ ੳਨਾਂ੍ਹ ਦੀ ਗਰਦਨ ਤੇ ਰੱਖਣ ਤੋਂ ਬਾਅਦ ਤਿੰਨੋਂ ਲੁਟੇਰੇ ਦੋਵਾਂ ਤੋਂ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ।  ਉਨ੍ਹਾਂ ਦੱਸਿਆ ਕਿ ਤਿੰਨੋਂ ਲੁਟੇਰਿਆਂ ਨੂੰ ਕੱਲ੍ਹ ਅਜ਼ੀਮਗੜ੍ਹ ਰੋਡ ’ਤੇ ਕਾਬੂ ਕੀਤਾ ਗਿਆ। ਉਹਨਾਂ ਦੱਸਿਆ ਕਿ ਇਹਨਾਂ ਤਿੰਨਾਂ ਖਿਲਾਫ ਮੁਕੱਦਮਾ ਨੰਬਰ 40 ਦਰਜ ਕਰਕੇ ਉਹਨਾਂ ਨੂੰ ਮਾਨਯੋਗ ਕੋਰਟ ਵਿੱਚ ਪੇਸ਼ ਕਰਕੇ ਇਹਨਾਂ ਦਾ ਰਿਮਾਂਡ ਮੰਗਿਆ ਜਾਵੇਗਾ। ਅਤੇ ਜੋ ਮੋਬਾਈਲ ਲੈ ਕੇ ਭੱਜ ਗਏ ਸਨ, ਉਨ੍ਹਾਂ ਨੂੰ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।  ਇਸ ਮੌਕੇ ਮੁਲਜ਼ਮ ਦਾਰਾ ਸਿੰਘ ਨੇ ਕਿਹਾ ਕਿ ਮੈਂ ਮਾੜੀ ਸੰਗਤ ਵਿੱਚ ਪੈ ਗਿਆ ਸੀ ਤੇ ਕੁਝ ਨਹੀਂ ਕੀਤਾ। ਗਲਤ ਮੁੰਡੇ ਹੀ ਮੈਨੂੰ ਨਾਲ ਲੈ ਜਾਂਦੇ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ