Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੈਬਿਨਟ ਮੰਤਰੀ ਲਾਲਜੀਤ ਭੁੱਲਰ ਦੇ ਖਿਲਾਫ ਨਹੀਂ ਰੁਕ ਰਿਹਾ ਰੋਸ

April 16, 2024 07:45 PM
SehajTimes

ਪਟਿਆਲਾ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਬੀਤੇ ਦਿਨੀਂ ਇਕ ਰੈਲੀ ਵਿੱਚ ਬੋਲਦੇ ਹੋਏ ਸਵਰਨਕਾਰ ਅਤੇ ਤਰਖਾਨ ਬਰਾਦਰੀ ਸੰਬੰਧੀ ਬੋਲੀ ਗਈ ਮਾੜੀ ਸ਼ਬਦਾਬਲੀ ਦੇ ਕਾਰਨ ਉਸਦੇ ਖਿਲਾਫ ਸ਼ੁਰੂ ਹੋਇਆ ਰੋਸ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਇਸੇ ਤਹਿਤ ਸਵਰਨਕਾਰ ਸੰਘ ਤਹਿਸੀਲ ਪਟਿਆਲਾ ਦੀ ਇੱਕ ਵਿਸ਼ੇਸ਼ ਮੀਟਿੰਗ ਸ਼ਹਿਰੀ ਪ੍ਰਧਾਨ ਪਰਵੀਨ ਕੁਮਾਰ ਲੱਕੀ ਦੀ ਅਗੁਵਾਈ ਵਿਚ ਇਥੇ ਹੋਈ, ਜਿਸ ਵਿਚ ਟਰਾਂਪੋਰਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਸਤਿਕਾਰਯੋਗ ਸਵਰਨਕਾਰ ਬਰਾਦਰੀ ਸਮੇਤ ਹੋਰ ਜਾਤਿ ਬਾਰੇ ਬੋਲੀ ਗਈ ਮਾੜੀ ਸ਼ਬਦਾਬਲੀ ਦੀ ਕੜੀ ਨਿੰਦਾ ਕੀਤੀ ਗਈ। ਇਸ ਕਾਰਨ ਸਮੂਹ ਸਵਰਨਕਾਰ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਸਿਆਸੀ ਵਿਅਕਤੀ, ਉਹ ਵੀ ਮੰਤਰੀ ਦੇ ਅਹੁਦੇ ਉਤੇ ਹੁੰਦੇ ਹੋਏ ਇਸ ਤਰ੍ਹਾਂ ਲਾਪਰਵਾਹੀ ਨਾਲ ਕਿਸੇ ਜਾਤਿ ਬਾਰੇ ਬੋਲੇ, ਇਹ ਕਿਹੋ ਜਿਹੀ ਮਾੜੀ ਰਾਜਨੀਤੀ ਹੈ।


ਸਮੂਹ ਸਵਰਨਕਾਰ ਭਾਈਚਾਰੇ ਨੇ ਸਰਵਸੰਮਤੀ ਨਾਲ ਫੈਸਲਾ ਕੀਤਾ ਕਿ ਉਸ ਮਾਮਲੇ ਉਤੇ ਅੱਗੇ ਦੀ ਕਾਰਵਾਈ ਸਵਰਨਕਾਰ ਸੰਘ ਪੰਜਾਬ ਦੇ ਪ੍ਰਧਾਨ ਸ਼੍ਰੀ ਕਰਤਾਰ ਸਿੰਘ ਜੌੜਾ ਅਤੇ ਜਿਲ੍ਹਾ ਪ੍ਰਧਾਨ ਭੀਮ ਸੈਨ ਵਰਮਾ ਦੇ ਹੁਕਮਾਂ ਮੁਤਾਬਿਕ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਜਰਨਲ ਸਕੱਤਰ ਅਸ਼ੋਕ ਕੁਮਾਰ ਵਰਮਾ ਭੱਪ, ਕੈਸ਼ੀਅਰ ਤਵਿੰਦਰ ਕੁਮਾਰ, ਤਰਲੋਚਨ ਸਿੰਘ, ਜਸਪਾਲ ਸਿੰਘ, ਪਵਨ ਕੁਮਾਰ, ਕੁਲਵੰਤ ਸਿੰਘ ਬਬਲੂ, ਵਰਿੰਦਰ ਵਰਮਾ ਡਿੰਪੀ, ਸਚਿਨ ਵਰਮਾ, ਕਿਸ਼ਨ ਲਾਲ ਤੇ ਹੋਰ ਸਵਰਨਕਾਰ ਮੌਜੂਦ ਸਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਰਾਮਗੜ੍ਹੀਆ ਅਕਾਲ ਜਥੇਬੰਦੀ ਵੱਲੋਂ ਵੀ ਇਸੇ ਮਾਮਲੇ ਨੂੰ ਲੈਕੇ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ