Tuesday, April 30, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Malwa

ਪਟਿਆਲਾ ਜ਼ਿਲ੍ਹੇ ਦੀਆਂ ਮੰਡੀ 'ਚ 46 ਹਜ਼ਾਰ 793 ਮੀਟਰਿਕ ਟਨ ਕਣਕ ਦੀ ਆਮਦ

April 17, 2024 11:24 AM
SehajTimes

ਪਟਿਆਲਾ : ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ 110 ਮੰਡੀਆਂ ਵਿੱਚੋ 93 ਮੰਡੀਆਂ ਵਿੱਚ ਕਣਕ ਦੀ ਆਮਦ ਹੋ ਰਹੀ ਹੈ, ਜਿਨ੍ਹਾਂ ਵਿੱਚ ਬੀਤੇ ਦਿਨ ਤੱਕ 46 ਹਜ਼ਾਰ 793 ਮੀਟਰਿਕ ਟਨ ਕਣਕ ਪੁੱਜੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੰਡੀਆਂ ਵਿੱਚ ਪੁੱਜੀ ਕਣਕ ਵਿਚੋਂ 34 ਹਜ਼ਾਰ 995 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਇਸ ਕਣਕ ਵਿੱਚੋਂ ਹੁਣ ਤੱਕ ਪਨਗਰੇਨ ਵੱਲੋਂ 11220 ਮੀਟਰਿਕ, ਮਾਰਕਫੈਡ ਵੱਲੋਂ 3853 ਮੀਟਰਿਕ ਟਨ, ਪਨਸਪ ਵੱਲੋਂ 9209 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 4918 ਮੀਟਰਿਕ ਟਨ ਅਤੇ ਵਾਪਰੀਆਂ ਵੱਲੋਂ 5795 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 8 ਲੱਖ 95 ਹਜ਼ਾਰ 975 ਮੀਟਰਿਕ ਟਨ ਕਣਕ ਆਉਣ ਦੀ ਉਮੀਦ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ।

 

Have something to say? Post your comment

 

More in Malwa

ਲੋਕ ਸਭਾ ਚੋਣਾਂ ਲਈ ਮਾਸਟਰ ਟਰੇਨਰਾਂ ਤੇ ਸੈਕਟਰ ਅਫ਼ਸਰਾਂ ਦੀ ਹੋਈ ਟ੍ਰੇਨਿੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਿਖੇ ਕਰਵਾਇਆ ਪ੍ਰੋ. ਐੱਮ. ਐੱਲ. ਰੈਨਾ ਨਾਲ ਰੂ-ਬ-ਰੂ

ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ 

ਪੰਜਾਬੀ ਯੂਨੀਵਰਸਿਟੀ ਦਾ 63ਵਾਂ ਸਥਾਪਨਾ ਦਿਵਸ 30 ਅਪ੍ਰੈਲ ਨੂੰ

ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸਟਰ ਟਰੇਨਰਾਂ ਨੂੰ EVM ਅਤੇ VV PET ਬਾਰੇ ਇੱਕ ਰੋਜਾ ਟਰੇਨਿੰਗ ਦਾ ਆਯੋਜਨ

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ

ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ

ਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲ

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ