Tuesday, April 30, 2024
BREAKING NEWS
ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ 04 ਮਈ ਲੋਕ ਸਭਾ ਚੋਣਾ ’ਚ ਭਾਗ ਲੈਣ ਹਿੱਤ ਵੋਟਰ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾ

Haryana

Remote Sensing ਅਤੇ GIS ਦਾ Application ਵਿਸ਼ਾ 'ਤੇ ਵਿਸ਼ੇਸ਼ ਵਿਖਿਆਨ

April 17, 2024 01:25 PM
SehajTimes

ਚੰਡੀਗੜ੍ਹ : ਕੁਰੂਕਸ਼ੇਤਰ ਯੂਨੀਵਰਸਿਟੀ ਦੇ ਇੰਸਟੀਟਿਯੂਟ ਆਫ ਇੰਟੀਗ੍ਰੇਟੇਡ ਐਂਡ ਆਨਰਸ ਸਟੱਡੀਜ ਦੇ ਭੂਗੋਲ ਵਿਭਾਗ ਵੱਲੋਂ ਵੱਖ-ਵੱਖ ਖੇਤਰਾਂ ਵਿਚ ਰਿਮੋਟ ਸੇਂਸਿੰਗ ਅਤੇ ਜੀ ਆਈ ਐਸ ਦਾ ਐਪਲੀਕੇਸ਼ਨ ਵਿਸ਼ਾ 'ਤੇ ਇਕ ਵਿਸ਼ੇਸ਼ ਵਿਖਿਆਨ ਦਾ ਪ੍ਰਬੰਧ ਕੀਤਾ ਗਿਆ। ਇਸ ਪ੍ਰੋਗ੍ਰਾਮ ਦੇ ਦੇ ਵਿਸ਼ੇਸ਼ ਵਕਤਾ ਸਹਾਇਕ ਪ੍ਰੋਫੈਸਰ ਡਾ. ਤੇਜਪਾਲ ਨੇ ਵੱਖ-ਵੱਖ ਖੇਤਰਾਂ ਵਿਚ ਰਿਮੋਟ ਸੇਂਸਿੰਗ ਅਤੇ ਜੀ ਆਈ ਐਸ ਤਕਨਾਲੋਜੀਆਂ ਦੀ ਮਹਤੱਵਪੂਰਨ ਭੁਮਿਕਾ 'ਤੇ ਚਾਨਣ ਪਾਇਆ ਅਤੇ ਸਮਕਾਲੀਨ ਭਗੋਲਿਕ ਅਧਿਐਨਾਂ ਵਿਚ ਉਨ੍ਹਾਂ ਦੇ ਮਹਤੱਵ 'ਤੇ ਜੋਰ ਦਿੱਤੀ।

Have something to say? Post your comment

 

More in Haryana

ਘਰ ਤੋਂ ਵੋਟਿੰਗ ਲਈ ਬਜੁਰਗ ਅਤੇ ਦਿਵਆਂਗ ਵੋਟਰਾਂ ਨੂੰ ਭਰਨਾ ਹੋਵੇਗਾ 12-ਡੀ ਫਾਰਮ

ਹਰਿਆਣਾ ਵਿਚ ਚੋਣ ਨਾਮਜਦਗੀ ਪ੍ਰਕ੍ਰਿਆ ਹੋ ਚੁੱਕੀ ਹੈ ਸ਼ੁਰੂ : ਅਨੁਰਾਗ ਅਗਰਵਾਲ

ਗੁੜਗਾਂਓ ਲੋਕਸਭਾ ਖੇਤਰ ਵਿਚ ਸੂਬੇ ਵਿਚ ਸੱਭ ਤੋਂ ਵੱਧ 25 ਲੱਖ ਤੋਂ ਵੱਧ ਹਨ ਵੋਟਰ

ਚੋਣ ਸੂਚੀ ਵਿਚ ਆਪਣੇ ਨਾਮ ਦੀ ਪੁਸ਼ਟੀ ਕਰ ਲੈਣ ਵੋਟਰ : ਮੁੱਖ ਚੋਣ ਅਧਿਕਾਰੀ

ਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪ

ਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀ

ਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲ

ACS Vineet Garg ਨੇ ਫਤਿਹਾਬਾਦ ਤੇ ਰਤਿਆ ਦੀ ਅਨਾਜ ਮੰਡੀਆਂ ਦਾ ਦੌਰਾ ਕਰ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ