Tuesday, April 30, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Malwa

ਸਵੀਪਰ ਯੂਨੀਅਨ ਨਗਰ ਨਿਗਮ ਪਟਿਆਲਾ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤੀਮਾ ਤੇ ਸ਼ਰਧਾ ਦੇ ਫੁੱਲ ਅਰਪਣ ਕੀਤੇ

April 17, 2024 04:10 PM
SehajTimes

ਪਟਿਆਲਾ : ਡਾ. ਭੀਮ ਰਾਓ ਅੰਬੇਡਕਰ ਸਾਹਿਬ ਜੀ ਦੇ 133ਵੇਂ ਜਨਮ ਦਿਨ ਦੇ ਮੌਕੇ ਸਾਬਕਾ ਪ੍ਰਧਾਨ ਬਿੰਨੀ ਸਹੋਤਾ ਸਵੀਪਰ ਯੂਨੀਅਨ ਨਗਰ ਨਿਗਮ, ਪਟਿਆਲਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਦਫਤਰ ਨਗਰ ਨਿਗਮ, ਪਟਿਆਲਾ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤੀਮਾ ਤੇ ਸ਼ਰਧਾ ਦੇ ਫੁੱਲ ਅਰਪਣ ਕੀਤੇ, ਇਸ ਮੋਕੇ ਪ੍ਰਧਾਨ ਬਿੰਨੀ ਸਹੋਤਾ ਜੀ ਨੇ ਸਮੂੰਹ ਸੰਸਾਰ ਵਾਸੀਆਂ ਨੂੰ ਅਤੇ ਵਾਲਮੀਕਿ ਭਾਈਚਾਰੇ ਨੂੰ ਲੱਖ ਲੱਖ ਵਧਾਈ ਦਿੱਤੀ ਅਤੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਦਰਸਾਏ ਮਾਰਗ ਤੇ ਚੱਲ ਦੀ ਅਪੀਲ ਕੀਤੀ ਤਾਂ ਜੋ ਆਪਣਾ ਸਮਾਜ ਤਰੱਕੀ ਕਰ ਸਕੇ। ਇਸ ਮੋਕੇ ਮਿਊਸੀਪਲ ਵਰਕਰ ਯੂਨੀਅਨ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਰਮਾ ਜੀ, ਡਰਾਇਵਰ ਯੂਨੀਅਨ ਦੇ ਪ੍ਰਧਾਨ ਸੀਤਾ ਰਾਮ ਜੀ, ਵੀਰ ਪ੍ਰੇਮ ਖੋੜਾ ਜੀ, ਹੈਪੀ ਲੋਹਟ ਪ੍ਰਧਾਨ ਧੀਰੂ ਨਗਰ, ਵਿਕਾਸ ਗਿੱਲ, ਪਵਨ ਭੁਮਕ ਅਤੇ ਯੂਨੀਅਨ ਦੇ ਸਾਰੇ ਨੁਮਾਇਦੇ ਸ਼ਾਮਲ ਹੋਏ ਜਿਵੇਂ ਚੇਅਰਮੈਨ ਬੱਬੂ ਦਰੋਗਾ, ਵਿਜੈ ਸੰਗਰ ਦਰੋਗਾ ਜੀ, ਅਸ਼ੋਕ ਏਕਤਾ, ਸੰਜੇ ਕਾਂਗੜਾ, ਰਿੰਕੂ ਵੈਦ, ਮੁਕੇਸ਼ ਰਾਹੀ, ਅਜੈ ਸੀਸਵਾਲ, ਮੰਗਤ ਕਲਿਆਣ, ਗੁਰਸੇਵਕ (ਗੱਗੂ), ਪੰਮੀ ਦਰੋਗਾ, ਨੇਤਰ ਦਰੋਗਾ ਜੀ, ਬਲਜਿੰਦਰ ਦਰੋਗਾ ਜੀ, ਕੁਲਦੀਪ ਦਰੋਗਾ ਜੀ, ਪੱਪੂ ਉਰਫ ਗੰਜਾ ਦਰੋਗਾ ਜੀ, ਬਹਾਦਰ ਭੋਲਾ ਦਰੋਗਾ ਜੀ, ਸੋਨੂੰ ਦਰੋਗਾ ਜੀ, ਅੰਕਿਤ ਆਦਿਵਾਲ, ਅਮਿਤ ਆਦਿਵਾਲ, ਬੰਟੀ ਜੀ, ਮੋਨੂੰ ਲੱਕੜ ਮੰਡੀ, ਧਰਮਿੰਦਰ ਪਾਸੀ ਰੋਡ, ਵਿਕਰਮ ਗੋਡੀਆਲ, ਸ਼ਾਮ ਲਾਲ ਤ੍ਰਿਪੜੀ, ਰੋਹਿਤ ਬੋਹਤੇ, ਹਰਮੀਤ ਕਾਲਾ, ਮਿੱਠੂ ਜੀ, ਮੁਕੇਸ਼ ਕਲਰ ਕਲੋਨੀ, ਅਮਿਤ ਕਲਰ ਕਲੋਨੀ, ਅਨਿਲ (ਬਿੱਲਾ), ਦੀਪਕ ਸਹੋਤਾ, ਸੈਮ ਜੀ, ਅਕਾਸ਼ਦੀਪ ਪ੍ਰਧਾਨ, ਰਾਹੁਲ, ਹਰਦਿਆਲ ਸਿੰਘ ਮੀਤਾ, ਨੋਨੀ ਬਾਰਾਂਦਰੀ, ਨੋਰੀ ਧੀਰੂ ਨਗਰ, ਟਿੱਕੀ ਸੰਜੇ ਕਲੋਨੀ ਆਦਿ ਸ਼ਾਮਲ ਹੋਏ।

Have something to say? Post your comment

 

More in Malwa

ਲੋਕ ਸਭਾ ਚੋਣਾਂ ਲਈ ਮਾਸਟਰ ਟਰੇਨਰਾਂ ਤੇ ਸੈਕਟਰ ਅਫ਼ਸਰਾਂ ਦੀ ਹੋਈ ਟ੍ਰੇਨਿੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਿਖੇ ਕਰਵਾਇਆ ਪ੍ਰੋ. ਐੱਮ. ਐੱਲ. ਰੈਨਾ ਨਾਲ ਰੂ-ਬ-ਰੂ

ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ 

ਪੰਜਾਬੀ ਯੂਨੀਵਰਸਿਟੀ ਦਾ 63ਵਾਂ ਸਥਾਪਨਾ ਦਿਵਸ 30 ਅਪ੍ਰੈਲ ਨੂੰ

ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸਟਰ ਟਰੇਨਰਾਂ ਨੂੰ EVM ਅਤੇ VV PET ਬਾਰੇ ਇੱਕ ਰੋਜਾ ਟਰੇਨਿੰਗ ਦਾ ਆਯੋਜਨ

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ

ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ

ਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲ

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ