Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਮੰਦਿਰ ਮਾਈਸਰ ਵਿਖੇ ਪ੍ਰਵਾਸੀ ਭਲਾਈ ਮੰਚ ਵੱਲੋਂ ਠੰਡੇ ਮਿੱਠੇ ਜਲ ਦਾ ਲੰਗਰ ਲਗਾਇਆ ਗਿਆ

April 18, 2024 12:39 PM
Daljinder Singh Pappi

ਸਮਾਣਾ : ਰਾਮ ਨੌਮੀ ਦੇ ਸ਼ੁੱਭ ਅਵਸਰ ਮੌਕੇ ਪ੍ਰਵਾਸੀ ਭਾਈਚਾਰਾ ਮੰਚ ਵੱਲੋਂ ਮਾਈਸਰ ਮੰਦਿਰ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਜਿਸ ਵਿੱਚ ਬੀ ਜੇ ਪੀ ਦੇ ਹਲਕਾ ਇੰਚਾਰਜ ਸੁਰਿੰਦਰ ਸਿੰਘ ਖੇੜਕੀ ਅਤੇ ਬੀ ਜੇ ਪੀ ਦੇ ਦਫਤਰ ਇੰਚਾਰਜ ਸੰਜੀਵ ਗਰਗ ਅਤੇ ਐਂਟੀ ਡਰੱਗ ਐਂਡ ਸੋਸ਼ਲ ਵੈਲਫੇਅਰ ਆਰਗੇਨਾਈਜੇਸ਼ਨ ਪੰਜਾਬ ਤੇ ਪੀ ਆਰ ਓ ਇਕਬਾਲ ਸਿੰਘ ਬੱਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਠੰਡਾ ਮਿੱਠਾ ਜਲ ਵਰਤਾਇਆ। ਇਸ ਮੌਕੇ ਸੁਰਿੰਦਰ ਸਿੰਘ ਖੇੜਕੀ ਅਤੇ ਸੰਜੀਵ ਗਰਗ  ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਚੰਦਰ ਜੀ ਨੂੰ ਸਾਰਾ ਭਾਰਤ ਵਰਸ ਪੂਜਦਾ ਹੈ ਅੱਜ ਉਹਨਾਂ ਦੇ ਜਨਮ ਦਿਹਾੜੇ ਮੌਕੇ ਪੂਰੇ ਦੇਸ਼ ਦੇ ਰਾਮ ਮੰਦਰਾਂ ਵਿੱਚ ਉਹਨਾਂ ਦਾ ਜਨਮ ਦਿਨ ਰਾਮ ਨੌਮੀ ਦੇ ਰੂਪ ਵਿੱਚ ਮਨਾਇਆ ਗਿਆ । ਮਾਈਸਰ ਮੰਦਿਰ ਵਿਖੇ ਸਵੇਰ ਤੋਂ ਹੀ ਸੰਗਤਾਂ ਵੱਲੋਂ ਭਗਵਾਨ ਸ੍ਰੀ ਰਾਮ ਤੇ ਦਰਸ਼ਨਾਂ ਦੀ ਭੀੜ ਲੱਗ ਗਈ ਸੀ ਇਸ ਮੌਕੇ ਮੇਲਾ ਮਾਈਸਰ ਕਮੇਟੀ ਅਤੇ ਪੁਲਸ ਚੌਂਕੀ ਮਾਈਸਰ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਸੀ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ