Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਦਿਲਰੋਜ਼ ਨੂੰ ਮਿਲਿਆ ਇਨਸਾਫ ਕਾਤਲ ਨੂੰ ਸੁਣਾਈ ਫਾਂਸੀ

April 18, 2024 03:34 PM
SehajTimes

ਲੁਧਿਆਣਾ : ਲੁਧਿਆਣਾ ਅਦਾਲਤ ਨੇ ਢਾਈ ਸਾਲਾ ਮਾਸੂਮ ਦਿਲਰਾਜ ਦਾ ਕਤਲ ਕਰਨ ਵਾਲੀ ਗੁਆਂਢਣ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਉਸਨੇ 2 ਸਾਲ ਪਹਿਲਾਂ ਬੱਚੀ ਨੂੰ ਜ਼ਿੰਦਾ ਦਫਨਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸਨੂੰ ਦੋਸ਼ੀ ਠਹਿਰਾਇਆ ਸੀ। ਇਹ ਫੈਸਲਾ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਸੁਣਾਇਆ ਹੈ। ਇਸ ਮਾਮਲੇ ਦੇ ਵਿੱਚ ਕੋਰਟ ਨੇ ਬੀਤੇ ਸ਼ੁੱਕਰਵਾਰ ਔਰਤ ਨੀਲਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ, ਜਿਸ ਤੋਂ ਬਾਅਦ ਪਹਿਲਾਂ ਅਦਾਲਤ ਨੇ 16 ਅਪ੍ਰੈਲ ਤੱਕ ਸਜ਼ਾ ਦਾ ਫੈਸਲਾ ਸੁਰੱਖਿਅਤ ਰੱਖਿਆ ਸੀ ਅਤੇ ਫਿਰ 18 ਨੂੰ ਫੈਸਲੇ ਦਾ ਦਿਨ ਤੈਅ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਮਾਸੂਮ ਦਿਲਰੋਜ਼ ਦੀ ਕਾਤਲ ਗੁਆਂਢਣ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸੁਣਾਇਆ ਹੈ। ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਦਿਲਰੋਜ਼ ਨੂੰ ਸਕੂਟਰ ‘ਤੇ ਅਗਵਾ ਕਰ ਲਿਆ ਸੀ ਅਤੇ ਸਲੇਮ ਟਾਬਰੀ ਇਲਾਕੇ ‘ਚ ਟੋਆ ਪੁੱਟ ਕੇ ਉਸ ਨੂੰ ਜ਼ਿੰਦਾ ਦੱਬ ਦਿੱਤਾ ਸੀ। ਬੱਚੀ ਦੀ ਪਰਿਵਾਰ ਵੱਲੋਂ ਕਾਤਲ ਨੀਲਮ ਨੂੰ ਲਗਾਤਾਰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਸੀ।

Have something to say? Post your comment

 

More in Doaba

ਬੰਗਾਲ-ਅਸਾਮ ਦੀ ਜਿੱਤ ਦੀ ਖੁਸ਼ੀ 'ਚ ਭਾਜਪਾ ਨੇ ਵੰਡੇ ਲੱਡੂ 2027 ਚ ਭਾਜਪਾ ਦੀ ਸਰਕਾਰ ਪੰਜਾਬ ਚ ਬਣਨ ਦਾ ਦਾਅਵਾ ਕੀਤਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥਣ ਹਰਦੀਪ ਕੌਰ ਨੇ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸ਼ੁਕਰਾਨਾ ਯਾਤਰਾ ਤਹਿਤ ਬਲਾਚੌਰ ਵਿਖੇ ਪਹੁੰਚਣਗੇ ਅੱਜ, ਜਲਾਲਪੁਰ

ਪੀ.ਸੀ.ਐਸ ਅਧਿਕਾਰੀ ਰਮਨਜੀਤ ਨੇ ਡਿਊਟੀ ਸੰਭਾਲਣ ਉਪਰੰਤ ਕੀਤਾ ਖੂਨਦਾਨ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ

ਨਵਨੂਰ ਹਸਪਤਾਲ ਬਲਾਚੌਰ ਮਰੀਜ਼ਾਂ ਲਈ ਹੋ ਰਿਹਾ ਵਰਦਾਨ ਸਾਬਿਤ

ਵਿਧਾਇਕਾ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਰੀ ਹਸਪਤਾਲ ਵਿੱਚ ਉਪਲਬਧ : ਡਾ. ਸੂਰੀ

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ