Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

International

ਅਮਰੀਕਾ ਨੇ ਯੂ ਐੱਨ ਐੱਸ ਸੀ ’ਚ ਬਦਲਾਅ ਦਾ ਕੀਤਾ ਸਮਰਥਨ

April 18, 2024 03:39 PM
SehajTimes

ਅਮਰੀਕਾ : ਸੰਯੁਕਤ ਰਾਸ਼ਟਰ ਸੁੱਰਖਿਆ ਪ੍ਰੀਸ਼ਦ ’ਚ ਭਾਰਤ ਦੀ ਸਥਾਈ ਸੀਟ ਨੂੰ ਲੈ ਕੇ ਐਲੋਨ ਮਸਕ ਦੇ ਬਿਆਨ ’ਤੇ ਅਮਰੀਕਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਅਮਰੀਕਾ ਵਿਦੇਸ਼ ਵਿਭਾਗ ਦੇ ਬੁਲਾਰੇ ਵੇਦਾਂਤ ਪਟੇਲ ਨੇ ਇੱਕ ਪ੍ਰੈਸ ਬੀ੍ਰਫਿੰਗ ਵਿੱਚ ਕਿਹਾ, ਅਮਰੀਕਾ ਯੂ ਐਨ ਐੱਸ ਸੀ ਸਮੇਤ ਹੋਰ ਸੰਯੁਕਤ ਰਾਸ਼ਟਰ ਸੰਸਥਾਵਾਂ ਵਿੱਚ ਸੁਧਾਰ ਦਾ ਸਮਰਥਨ ਕਰਦਾ ਹੈ। ਇਹਨਾਂ ਸੰਸਥਾਵਾਂ ਵਿੱਚ ਕੁਝ ਬਦਲਾਅ ਦੀ ਲੋੜ ਹੈ। ਅਫਰੀਕਾ ਨੂੰ ਵੀ ਸਮੂਹਿਕ ਤੌਰ ’ਤੇ ਸਥਾਈ ਸੀਟ ਮਿਲਣੀ ਚਾਹੀਦੀ ਹੈ।ਮਸਕ ਦੀਆਂ ਟਿੱਪਣੀਆਂ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਦੁਆਰਾ ਯੂਐਨਐਸਸੀ ਦੇ ਸਥਾਈ ਦੇਸ਼ਾਂ ਵਿੱਚ ਕਿਸੇ ਵੀ ਅਫਰੀਕੀ ਦੇਸ਼ ਦੀ ਗੈਰ ਮੌਜੂਦਗੀ ’ਤੇ ਚਿੰਤਾ ਜ਼ਾਹਰ ਕਰਨ ਤੋ ਬਾਅਦ ਆਈਆਂ ਹਨ। ਜਨਵਰੀ ਦੇ ਸ਼ੁਰੂ ਵਿੱਚ ਵਿਦੇਸ਼ ਮੰਤਰੀ ਐਸ ਜੈਕੰਸ਼ਰ ਨੇ ਸੰਯੁਕਤ ਰਾਸ਼ਟਰ ਸੁੱਰਖਿਆ ਪਰਿਸ਼ਦ ਵਿੱਚ ਭਾਰਤ ਦੀ ਸਥਾਈ ਮੈਂਬਰਸ਼ਿਪ ਲਈ ਵੱਧ ਰਹੇ ਵਿਸ਼ਵ ਸਮਰਥਨ ’ਤੇ ਜ਼ੋਰ ਦਿੱਤਾ ਸੀ। ਮਾਰਚ ਵਿੱਚ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਕਿਹਾ ਸੀ ਕਿ ਸੁੱਰਖਿਆ ਪ੍ਰੀਸ਼ਦ ਦੇ ਸੁਧਾਰਾਂ ’ਤੇ ਚਰਚਾ 1990 ਦੇ ਦਹਾਕੇ ਵਿੱਚ ਸ਼ੁਰੂ ਹੋਈ ਸੀ। ਦੁਨੀਆਂ ਅਤ। ਸਾਡੀ ਆਉਣ ਵਾਲੀਆਂ ਪੀੜੀ੍ਹਆ ਨੂੰ ਹੋਰ ਕਿੰਨਾ ਇੰਤਜ਼ਾਰ ਕਾਨਾ ਪਵੇਗਾ ? ਅਸੀਂ ਹੋਰ ਇੰਤਜ਼ਾਰ ਨਹੀਂ ਕਰ ਸਕਦੇ। ਭਾਰਤ ਲੰਬੇ ਸਮੇਂ ਤੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਸਥਾਈ ਮੈਂਬਰਸ਼ਿਪ ਦੀ ਮੰਗ ਕਰ ਰਿਹਾ ਹੈ। ਭਾਰਤ ਸਥਾਈ ਸੀਟਾ ਰਾਹੀ ਵਿਕਾਸਸ਼ੀਲ ਦੇਸ਼ਾਂ ਦੀ ਪ੍ਰਤੀਨਿਧਤਾ ਕਰਨਾ ਚਾਹੁੰਦਾ ਹੈ। ਹੁਣ ਅਮਰੀਕਾ ਦੇ ਸਮਰਥਨ ਤੋਂ ਬਾਅਦ ਮੈਂਬਰਸ਼ਿਪ ਲਈ ਲਗਾਤਾਰ ਦੇਸ਼ਾਂ ਤੋਂ ਸਮਰਥਨ ਇੱਕਠਾ ਕਰ ਕਿਹਾ ਹੈ। ਕੁਝ ਮਾਮਲੀਆਂ ਵਿਚੱ ਯੂ ਐਨ ਐੱਸ ਸੀ ਅੰਤਰਰਾਸ਼ਟੀ ਸ਼ਾਂਤੀ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਜਾਂ ਬਹਾਲ ਕਰਨ ਲਈ ਪਾਬੰਦੀਆਂ ਜਾਂ ਤਾਕਤ ਦੀ ਵਰਤੋਂ ਦਾ ਸਹਾਰਾ ਲੈ ਸਕਦਾ ਹੈ ਤਾਂ ਦੁਨੀਆਂ ਦੇ ਕਿਸੇ ਵੀ ਵੱਡੇ ਮੁੱਦੇ ’ਤੇ ਉਸ ਦੀ ਸਹਿਮਤੀ ਜ਼ਰੂਰੀ ਹੋਵੇਗੀ। ਵੇਦਾਂਤ ਪਟੇਲ ਨੇ ਅੱਗੇ ਕਿਹਾ, ਰਾਸ਼ਟਰਪਤੀ ਨੇ ਇਸ ਬਾਰੇ ਸੰਯੁਕਤ ਰਾਸ਼ਟਰ ਦੀ ਮਿਟਿੰਗ ਵਿੱਚ ਵੀ ਗੱਲ ਕੀਤੀ ਹੈ। ਅਸੀ ਇੱਕੀ ਵੀ ਸਦੀਂ ਦੇ ਅਨੁਕੂਲ ਬਣਾਉਣ ਲਈ ਯੂ ਐਨ ਐਸ ਸੀ ਵਿੱਚ ਸੁਧਾਰਾਂ ਦਾ ਜ਼ਿਕਰ ਨਹੀਂ ਕਰ ਰਹੇ ਹਾਂ। ਪਰ ਇਹ ਨਿਸ਼ਚਿਤ ਹੈ ਕਿ ਯੂਐਨਐਸਸੀ ਵਿੱਚ ਬਦਲਾਅ ਦੀ ਲੋੜ ਹੈ। ਰੁਚਿਆ ਕੰਬੋਜ ਨੇ ਸੁਝਾਅ ਦਿੱਤਾ ਕਿ ਅਗਲੇ ਸਾਲ ਸੰਯੁਕਤ ਰਾਸ਼ਟਰ ਦੀ 80 ਵੀਂ ਵਰੇ੍ਹਗੰਢ ਹੈ ਅਤੇ ਸਤੰਬਰ ਵਿੱਚ ਇੱਕ ਮਹੱਤਵਪੂਰਨ ਸੰਮੇਲਨ ਹੋਦ ਜਾ ਰਿਹਾ ਹੈ। ਅਜਿਹੇ ਸਮੇੇਂ ਵਿੱਚ ਇਹ ਜ਼ਰੂਰੀ ਸੁਧਾਰ ਕੀਤੇ ਜਾਣੇ ਚਾਹੀਦੇ ਹਨ। ਭਾਰਤੀ ਜਨਤਾ ਪਾਰਟੀ ਨੇ ਵੀ ਚੋਣਾਂ  ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪੀ੍ਰਸ਼ਦ ਵਿੱਚ ਸਥਾਈ ਸੀਟ ਦੇਣ ਦਾ ਵਾਅਦਾ ਕੀਤਾ ਹੈ।

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ