Wednesday, May 01, 2024

Chandigarh

PSEB ਦੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ

April 18, 2024 03:42 PM
SehajTimes

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਹੈ । ਕੁੜੀਆਂ ਨੇ ਬਾਜ਼ੀ ਮਾਰਦਿਆਂ ਪਹਿਲੇ ਤਿੰਨ ਸਥਾਨਾਂ ‘ਤੇ ਕਬਜ਼ਾ ਕਰ ਲਿਆ ਹੈ।

ਲੁਧਿਆਣਾ ਦੀ ਅਦਿਤੀ ਨੇ 100% ਅੰਕ ਲੈ ਕੇ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਲੁਧਿਆਣਾ ਦੀ ਅਲੀਸ਼ਾ ਸ਼ਰਮਾ 99.24 ਅੰਕ ਲੈ ਕੇ ਦੂਜੇ ਸਥਾਨ ‘ਤੇ ਰਹੀ। ਇਸ ਤੋਂ ਇਲਾਵਾ ਬਾਬਾ ਬਕਾਲਾ ਦੀ ਕਰਮਨਪ੍ਰੀਤ ਕੌਰ 99.23 ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੀ। ਦੱਸ ਦੇਈਏ ਕਿ ਜਿਹੜੇ ਵਿਦਿਆਰਥੀ ਇਸ ਪ੍ਰੀਖਿਆ ਲਈ ਬੈਠੇ ਸਨ, ਉਹ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।

 

Have something to say? Post your comment

 

More in Chandigarh

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ 

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ