Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਅਮਨ ਅਰੋੜਾ ਵੱਲੋਂ ਭਗਵਾਨ ਰਾਮ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ

April 18, 2024 06:04 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਰਾਮ ਨੌਮੀ ਦੇ ਪਵਿੱਤਰ ਦਿਹਾੜੇ ਮੌਕੇ ਗੰਗਾ ਦੁਆਰ ਸੁਨਾਮ ਵਿਖੇ ਰਾਮ ਕਥਾ ਦੀ ਸੰਪੂਰਨਤਾ ਕੀਤੀ ਗਈ ਅਤੇ ਰਾਮ ਨੌਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ , ਇਸ ਮੌਕੇ ਮੁੱਖ ਮਹਿਮਾਨ ਵਜੋਂ  ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਮੂਲੀਅਤ ਕੀਤੀ ਅਤੇ ਮੈਨਨ ਪਰਿਵਾਰ ਸ਼੍ਰੀਮਤੀ ਕਮਲ ਮੈਨਨ,  ਪ੍ਰਧਾਨ ਜਜਮਾਨ ਪ੍ਰਦੀਪ ਮੈਨਨ, ਚੇਅਰਮੈਨ ਪੀ.ਬੀ.ਐੱਮ.ਏ. ਪੰਜਾਬ, ਸੰਜੀਵ ਮੈਨਨ, ਪ੍ਰਧਾਨ ਲਾਇਨ ਕਲੱਬ ਰਾਇਲ, ਨੂੰ ਸਨਮਾਨਿਤ ਕੀਤਾ। 
ਇਸ ਸਮੇਂ ਕੈਬਨਿਟ ਮੰਤਰੀ ਅਮਨ ਅਰੋੜਾ  ਨੇ ਭਗਵਾਨ ਰਾਮ ਜੀ ਦਾ ਗੁਣਗਾਨ ਕੀਤਾ ਅਤੇ ਸਮਾਜ ਨੂੰ ਭਗਵਾਨ ਰਾਮ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ,। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ ਹਨ। ਮੈਨਨ ਪਰਿਵਾਰ ਵੱਲੋਂ ਅੱਜ ਵਿਸ਼ੇਸ਼ ਪੂਜਾ ਅਰਚਨਾ ਕੀਤੀ ਗਈ, ਡਾ.ਆਰ.ਕੇ.ਗੋਇਲ, ਚੇਅਰਮੈਨ ਆਸਰਾ ਗਰੁੱਪ, ਪ੍ਰਿੰਸੀਪਲ ਸੰਦੀਪ ਆਲਮਪੁਰੀਆ, ਸਚਿਨ ,ਸਤੀਸ਼ ਕੁਮਾਰ , ਰੋਬਿਨ ਗਰਗ, ਚੇਅਰਮੈਨ ਕਮਲ ਅਗਰਵਾਲ, ਸਰਪ੍ਰਸਤ ਪ੍ਰੇਮ ਚੰਦ ਗਰਗ, ਮੀਤ ਪ੍ਰਧਾਨ ਆਨੰਦ , ਬਲਵੀਰ ਚੰਦ ਗਰਗ,  ਸੋਮਨਾਥ ਵਰਮਾ, ਡਾ: ਵਿਜੇ ਗਰਗ, ਅਵਤਾਰ ਤਾਰੀ ਰਾਮੇਸ਼ਵਰ ਲਾਲ ਆਦਿ ਨੇ ਵੀ ਸ਼ਿਰਕਤ ਕਰਕੇ ਅਕੀਦਤ ਭੇਂਟ ਕੀਤੀ।

Have something to say? Post your comment

 

More in Malwa

ਸੁਨਾਮ ਵਿਖੇ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ 

ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਮੰਤਰੀ ਬਨਣ ‘ਤੇ ਵਧਾਈ ਦਿੰਦਿਆਂ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਇਆ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਖਰੀਦ ਲਈ ਮੰਡੀਆਂ ਤਿਆਰ, ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬੱਲੀ ਤੇ ਜੀਦਾ

ਭੈਣ-ਭਰਾ ਦੀ ਐਕਟਿਵਾ ਟਰੈਕਟਰ-ਟਰਾਲੀ ਨਾਲ਼ ਟਕਰਾਉਣ ਕਾਰਨ ਮੌਤ

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਿਲ, ਵਿਧਾਇਕ ਸੇਖੋਂ ਨੇ ਕੀਤਾ ਸੁਆਗਤ

ਮੰਗਾਂ ਨੂੰ ਲੈਣ ਕੇ ਵਫ਼ਦ ਮੰਤਰੀ ਨੂੰ ਮਿਲਿਆ ਆਂਗਣਵਾੜੀ ਵਰਕਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ

ਸਿਲਵਰ ਓਕਸ ਸਕੂਲ ’ਚ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ' ਸੰਗਤਾਂ ਦਾ ਉਮੜਿਆ ਸੈਲਾਬ

ਦਾਮਨ ਬਾਜਵਾ ਨੇ ਗਗਨਦੀਪ ਕੌਰ ਨੂੰ ਕੀਤਾ ਸਨਮਾਨਿਤ