Wednesday, November 26, 2025

Chandigarh

ਨੌਜਵਾਨ ਆਗੂ ਰਿੰਕੂ ਬੂਰਮਾਜਰਾ ਦੇ ਦਿਹਾਂਤ ਨਾਲ ਇਲਾਕੇ 'ਚ ਸੋਗ ਦੀ ਲਹਿਰ

May 03, 2021 06:56 PM
Rozana Sehaj times

ਕੁਰਾਲੀ : ਇਲਾਕੇ ਦੀ ਪ੍ਰਸਿੱਧ ਨੌਜਵਾਨ ਸਖਸ਼ੀਅਤ ਹਰਚਰਨਜੀਤ ਸਿੰਘ ਰਿੰਕੂ ਬੂਰਮਾਜਰਾ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਜਿਸ ਕਾਰਨ ਇਲਾਕੇ ਭਰ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਸਤਨਾਮ ਸਿੰਘ ਸਰਪੰਚ ਬਹਿਰਾਮਪੁਰ ਨੇ ਦੱਸਿਆ ਕਿ ਪਿੰਡ ਬੁਰਮਾਜਰਾ ਦੇ ਸਰਪੰਚ ਜਗਤਾਰ ਸਿੰਘ ਦੇ ਪੁੱਤਰ ਹਰਚਰਨਜੀਤ ਸਿੰਘ ਰਿੰਕੂ ਜੋ ਕਿ ਰੋਪੜ ਤੇ ਮੋਹਾਲੀ ਜ਼ਿਲੇ ਦੀ ਹਰ ਸਰਗਰਮੀ ਵਿੱਚ ਅੱਗੇ ਹੋ ਕੇ ਹਿੱਸਾ ਲੈਂਦਾ ਸੀ। ਇਸੇ ਤਰ੍ਹਾਂ ਓਹ ਕਿਸਾਨੀ ਸੰਘਰਸ਼ ਚ ਵੀ ਡਟੇ ਹੋਏ ਸਨ। ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਨਾਲ ਪੂਰੇ ਇਲਾਕੇ ਚ ਸੋਗ ਪੈਦਾ ਹੋ ਗਿਆ ਹੈ ਅਤੇ ਹਰ ਵਰਗ ਦੁੱਖ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਨਮਿਤ ਭੋਗ ਤੇ ਅੰਤਿਮ ਅਰਦਾਸ 12 ਮਈ ਨੂੰ ਹੋਵੇਗੀ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਆਪ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਮੇਜਰ ਸਿੰਘ ਝਿੰਗੜਾਂ, ਰਵਿੰਦਰ ਸਿੰਘ, ਸੁਖਜਿੰਦਰ ਸੋਢੀ ਕੁਰਾਲੀ, ਸੁਖਬੀਰ ਸਿੰਘ ਸ਼ੇਰਗਿੱਲ, ਨੋਨਾ, ਕਰਮਵੀਰ ਸਿੰਘ ਤੇ ਇਲਾਕੇ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾਂ ਕੀਤਾ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ