Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਬਣਾਉਣਗੇ ਐਨ.ਕੇ ਸ਼ਰਮਾ ਦੀ ਜਿੱਤ ਨੂੰ ਯਕੀਨੀ : ਅਬਲੋਵਾਲ

April 18, 2024 07:23 PM
Daljinder Singh Pappi
 
ਪਟਿਆਲਾ : ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸੁਰਜੀਤ ਸਿੰਘ ਅਬਲੋਵਾਲ ਨੇ ਆਖਿਆ ਕਿ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਖੁਦ ਪੰਜਾਬ ਦੇ ਲੋਕ ਅਕਾਲੀ ਦਲ ਦੇ ਉਮੀਦਵਾਰ ਐਨ.ਕੇ ਸ਼ਰਮਾ ਦੀ ਜਿੱਤ ਨੂੰ ਯਕੀਨੀ ਬਣਾਉਣਗੇ ਕਿਉਂਕਿ ਲੋਕਾਂ ਅੰਦਰ ਅਕਾਲੀ ਦਲ ਨੂੰ ਲੈ ਕੇ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਲੋਕ ਮੁੜ ਤੋਂ ਅਕਾਲੀ ਦਲ ਵੱਲੋਂ ਕੀਤੇ ਵਿਕਾਸ ਨੂੰ ਯਾਦ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਰਜੀਤ ਅਬਲੋਵਾਲ ਨੇ ਅੱਜ ਲੋਕ ਸਭਾ ਉਮੀਦਵਾਰ ਐਨ.ਕੇ ਸ਼ਰਮਾ ਦਾ ਸਨਮਾਨ ਕਰਨ ਦੌਰਾਨ ਕੀਤਾ। ਇੱਕ ਸਮਾਗਮ ਦੌਰਾਨ ਉਨ੍ਹਾਂ ਅਕਾਲੀ ਦਲ ਦੀ ਪੀਏਸੀ ਦੇ ਮੈਂਬਰ ਕ੍ਰਿਸ਼ਨ ਸਿੰਘ ਸਨੌਰ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਨਰਿੰਦਰ ਸਿੰਘ ਸੰਧੂ ਝਿਲ ਅਤੇ ਹੋਰ ਸੀਨੀਅਰ ਨੇਤਾਵਾਂ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ।
ਸੁਰਜੀਤ ਅਬਲੋਵਾਲ ਨੇ ਆਖਿਆ ਕਿ ਆਗਾਮੀ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੈ। ਉਨ੍ਹਾਂ ਆਖਿਆ ਕਿ ਅੱਜ ਅਕਾਲੀ ਦਲ ਨੂੰ ਲੋਕ ਬਹੁਤ ਪਿਆਰ ਕਰ ਰਹੇ ਹਨ। ਅਬਲੋਵਾਲ ਨੇ ਆਖਿਆ ਕਿ ਪੰਜਾਬ ਅੰਦਰ ਅਕਾਲੀ ਪੱਖੀ ਹਨ੍ਹੇਰੀ ਚਲ ਰਹੀ ਹੈ। ਇਸ ਕਰਕੇ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਹੁੰਝਾਫੇਰ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਆਖਿਆ ਕਿ ਪੰਜਾਬ ਅੰਦਰ ਪਟਿਆਲਾ ਤੋਂ ਬਿਲਕੁਲ ਸਾਫ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਆਖਿਆ ਕਿ ਜਿਹੜੇ ਵੀ ਉਮੀਦਵਾਰ ਵੱਖ ਵੱਖ ਪਾਰਟੀਆਂ ਨੇ ਉਤਾਰੇ ਹਨ, ਉਨ੍ਹਾਂ ਤੋਂ ਕਈ ਗੁਣਾ ਵੱਧ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਮਜਬੂਤ ਹੈ। ਉਨ੍ਹਾਂ ਆਖਿਆ ਕਿ ਜਿੱਥੇ ਸਾਰੇ ਹਲਕਿਆਂ ਵਿੱਚ ਰੋਜਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਲੋਕਾਂ ਨੂੰ ਨਾਲ ਵੀ ਜੋੜਿਆ ਜਾ ਰਿਹਾ ਹੈ। ਇਸ ਲਈ ਹੁਣ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਵੱਡੀ ਲੀਡ ਦਿਵਾਈ ਜਾਵੇਗੀ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ