Monday, June 16, 2025

Malwa

SRS Vidyapith ਦੇ ਚੇਅਰਮੈਨ Amit Singla ਨੂੰ Rotary Club ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਕੀਤਾ ਸਨਮਾਨਿਤ

April 18, 2024 07:39 PM
Daljinder Singh Pappi
ਸਮਾਣਾ : ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਚੇਅਰਮੈਨ ਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਸੁਨੀਲ ਮਿੱਤਲ (ਬ੍ਰਾਂਚ ਮੈਨੇਜਰ ਕੋਟਕ ਲਾਈਫ ਇੰਸ਼ੋਰੈਂਸ ਪਟਿਆਲਾ  ਸੈਕਟਰੀ ਲਾਇਨਜ਼ ਕਲੱਬ ਪਟਿਆਲਾ ਫੋਰਟ) ਅਤੇ ਉਹਨਾਂ ਦੀ ਪਤਨੀ ਸ਼ਰੂਤੀ ਮਿੱਤਲ (ਐਕਟੀਵਿਟੀ ਇੰਚਾਰਜ ਆਫ ਕਿੰਡਰਗਾਰਟਨ ਐੱਸ ਆਰ ਐੱਸ ਵਿੱਦਿਆਪੀਠ ਸਮਾਣਾ) ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਸੁਨੀਲ ਮਿੱਤਲ ਅਤੇ ਉਹਨਾਂ ਦੀ ਪਤਨੀ ਸ਼ਰੂਤੀ ਮਿੱਤਲ ਨੇ ਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਤਹਿ ਦਿਲੋਂ ਵਧਾਈ ਦਿੱਤੀ।
 
 
 

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ