Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਚੋਣ ਵਿਚ ਇਕ ਦਿਨ ਦੇਸ਼ ਦੇ ਨਾਂਅ ਕਰ ਚੋਣ ਦਾ ਪਰਵ ਦੇਸ਼ ਦਾ ਗਰਵ ਵਧਾਉਣ : ਅਨੁਰਾਗ ਅਗਰਵਾਲ

April 19, 2024 12:06 PM
SehajTimes

ਚੋਣ ਵਿਚ ਉਮੀਦਵਾਰ ਵੱਧ ਤੋਂ ਵੱਧ 95 ਲੱਖ ਰੁਪਏ ਦੀ ਰਕਮ ਕਰ ਸਕਦਾ ਖਰਚ

ਚੰਡੀਗੜ੍ਹ :  ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 25 ਮਈ ਨੂੰ ਹੋਣ ਵਾਲੇ ਲੋਕਸਭਾ 2024 ਦੇ ਆਮ ਚੋਣ ਵਿਚ ਵੋਟਿੰਗ ਜਰੂਰ ਕਰਨ। ਚੋਣ ਵਿਚ ਇਥ ਦਿਨ ਦੇਸ਼ ਦੇ ਨਾਂਅ ਕਰ ਚੋਣ ਦਾ ਪਰਵ, ਦੇਸ਼ ਦਾ ਗਰਵ ਵਧਾਉਣ। ਸ੍ਰੀ ਅਗਰਵਾਲ ਚੋਣ ਪ੍ਰਬੰਧਾਂ ਨੁੰ ਲੈ ਕੇ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਕਰ ਰਹੇ ਸਨ। ਉਨ੍ਹਾਂ ਨੇ ਦਸਿਆ ਕਿ ਸੂਬੇ ਵਿਚ 10 ਹਜਾਰ 363 ਸਥਾਨਾਂ 'ਤੇ 19 ਹਜਾਰ 812 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿਚ 13 ਹਜਾਰ 588 ਗ੍ਰਾਮੀਣ ਖੇਤਰ ਵਿਚ ਅਤੇ 6 ਹਜਾਰ 224 ਸ਼ਹਿਰੀ ਖੇਤਰ ਦੇ ਪੋਲਿੰਗ ਬੂਥ ਸ਼ਾਮਿਲ ਹਨ। ਉਨ੍ਹਾਂ ਨੇ ਦਸਿਆ ਕਿ ਸ਼ਹਿਰਾਂ ਵਿਚ 2400 ਸਥਾਨਾਂ 'ਤੇ ਅਤੇ ਪਿੰਡਾਂ ਵਿਚ 7 ਹਜਾਰ 963 ਸਕਾਨਾਂ 'ਤੇ ਪੋਲਿੰਗ ਬੂਥ ਬਣਾਏ ਗਏ ਹਨ।

ਸ੍ਰੀ ਅਗਰਵਾਲ ਨੇ ਦਸਿਆ ਕਿ ਚੋਣ ਕਮਿਸ਼ਨ ਵੱਲੋਂ 16 ਮਾਰਚ ਤੋਂ ਲੋਕਸਭਾ ਚੋਣ ਪ੍ਰੋਗ੍ਰਾਮ ਐਲਾਨ ਹੋਣ ਦੇ ਨਾਲ ਹੀ ਚੋਣ ਜਾਬਤਾ ਲਾਗੂ ਹੈ। ਸੂਬੇ ਵਿਚ ਛੇਵੇਂ ਪੜਾਅ ਵਿਚ 25 ਮਈ 2024 ਨੂੰ ਚੋਣ ਹੋਣਾ ਹੈ। 29 ਅਪ੍ਰੈਲ ਨੁੰ ਨੋਟੀਫਿਕੇਸ਼ਨ ਜਾਰੀ ਹੋ ਜਾਵੇਗੀ। 6 ਮਈ ਨੂੰ ਨਾਮਜਦਗੀ ਦਾਖਲ ਕਰਨ ਦੀ ਆਖੀਰੀ ਮਿੱਤੀ ਹੈ। 7 ਮਈ ਨੁੰ ਨਾਮਜਦਗੀ ਦੀ ਸਮੀਖਿਆ ਹੋਵੇਗੀ। 9 ਮਈ ਤਕ ਉਮੀਦਵਾਰ ਆਪਣੇ ਨਾਮਜਦਗੀ ਵਾਪਸ ਲੈ ਸਕਦੇ ਹਨ। ਉਨ੍ਹਾਂ ਨੇ ਦਸਿਆ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਜਦਗੀ ਦਾਖਲ ਕਰਨ ਦੇ ਦਿਨ ਸਵੇਰੇ 11 ਵਜੇ ਤੋਂ ਪਹਿਲਾਂ ਪਬਲਿਕ ਸੂਚਨਾ ਚਿਪਕਾਈ ਜਾਵੇਗੀ। ਇਹ ਅੰਗ੍ਰੇਜੀ ਜਾਂ ਸੂਬਿਆਂ ਦੀ ਅਥੋਰਾਇਜਡ ਭਾਸ਼ਾ ਵਿਚ ਹੋਣੀ ਚਾਹੀਦੀ ਹੈ। ਇਹ ਪੀਠਾਸੀਨ ਅਧਿਕਾਰੀ, ਸਹਾਇਕ ਪੀਠਾਸੀਨ ਅਧਿਕਾਰੀ ਅਤੇ ਹੋਰ ਪਬਲਿਕ ਸਥਾਨਾਂ ਜਿਵੇਂ ਕਿ ਪੰਚਾਇਤ ਸਮਿਤੀ, ਗ੍ਰਾਮ ਪੰਚਾਇਤ ਆਦਿ ਦੇ ਦਫਤਰਾਂ ਵਿਚ ਚਿਪਕਾਉਂਦੀ ਹੋਵੇਗੀ। ਨੋਟੀਫਿਕੇਸ਼ਨ ਵਿਚ ਕੋਈ ਵੀ ਬਿਊਰਾ ਛੁੱਟਨਾ ਨਹੀਂ ਚਾਹੀਦਾ ਹੈ। ਉਨ੍ਹਾਂ ਨੇ ਦਸਿਆ ਕਿ 18 ਤੋਂ 19 ਊਮਰ ਵਰਗ ਦੇ ਵੋਟਰਾਂ ਦੀ ਗਿਣਤੀ 3 ਲੱਖ 65 ਹਜਾਰ 504 ਹੈ, ਜੋ ਪਹਿਲੀ ਵਾਰ ਵੋਟਿੰਗ ਕਰਣਗੇ। ਉਨ੍ਹਾਂ ਨੇ ਜਿਲ੍ਹਾ ਚੋਣ ਅਧਿਕਾਰੀਆਂ ਤੋਂ ਅਜਿਹੇ ਵੋਟਰਾਂ ਨੂੰ ਸਨਮਾਨਿਤ ਕਰਨ ਦੀ ਵੀ ਅਪੀਲ ਕੀਤੀ ਹੈ, ਸਾਰੇ ਆਪਣੇ-ਆਪਣੇ ਜਿਲ੍ਹਿਆਂ ਵਿਚ ਅਜਿਹੀ ਸ਼ਖਸੀਅਤਾਂ ਨੂੰ ਚੋਣ ਆਈਕਾਨ ਬਨਾਉਣ, ਜਿਨ੍ਹਾਂ ਦਾ ਰਾਜਨੀਤਿਕ ਪਾਰਟੀਆਂ ਨਾਲ ਵਾਸਤਾ ਨਾ ਹੋਵੇ। ਉਨ੍ਹਾਂ ਨੇ ਦਸਿਆ ਕਿ ਚੋਣ ਵਿਚ ਉਮੀਦਵਾਰ ਵੱਧ ਤੋਂ ਵੱਧ 95 ਲੱਖ ਰੁਪਏ ਦੀ ਰਕਮ ਖਰਚ ਕਰ ਸਕਦਾ ਹੈ। ਇਸ ਦੇ ਲਈ ਉਸ ਨੇ ਵੱਖ ਤੋਂ ਖਾਤਾ ਬਨਾਉਣਾ ਹੋਵੇਗਾ ਅਤੇ ਚੋਣ ਹੋਣ ਦੇ ਬਾਅਦ ਇਕ ਮਹੀਨੇ ਦੇ ਅੰਦਰ-ਅੰਦਰ ਆਪਣੇ ਚੋਣ ਖਰਚ ਦਾ ਬਿਊਰਾ ਕਮਿਸ਼ਨ ਵਿਚ ਜਮ੍ਹਾ ਕਰਾਉਣਾ ਹੋਵੇਗਾ। ਅਜਿਹਾ ਨਾ ਕਰਨ ਵਾਲੇ ਉਮੀਦਵਾਰਾਂ ਨੂੰ ਕਮਿਸ਼ਨ ਵੱਲੋਂ ਆਉਣ ਵਾਲੇ ਚੋਣਾਂ ਲਈ ਅਯੋਗ ਐਲਾਨ ਕਰ ਦਿੱਤਾ ਜਾਵੇਗਾ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ