Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

April 19, 2024 12:52 PM
SehajTimes

ਮੋਹਾਲੀ : ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਅਪ੍ਰੈਲ 2024 ਤੋਂ 10 ਜੂਨ 2024 ਤੱਕ ਲਾਗੂ ਰਹਿਣਗੇ।          
                               
       ਇਥੇ ਇਹ ਵਰਨਣਯੋਗ ਹੈ ਕਿ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ.ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ  ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ