Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

April 19, 2024 01:19 PM
SehajTimes
ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 11 ਅਪ੍ਰੈਲ 2024 ਤੋਂ 10 ਜੂਨ 2024 ਤੱਕ ਲਾਗੂ ਰਹਿਣਗੇ।
 

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ