Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨੀਤਾ ਭਾਰਦਵਾਜ ਵਿੱਦਿਅਕ ਟੂਰ ਲਈ ਸੰਘੋਲ ਪੁੱਜੇ 

April 19, 2024 04:24 PM
SehajTimes

ਫਤਹਿਗੜ੍ਹ ਸਾਹਿਬ : ਮੱਧ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਪਮੁੱਖ ਸਕੱਤਰ ਸ੍ਰੀਮਤੀ ਸੁਨੀਤਾ ਭਾਰਦਵਾਜ ਆਪਣੇ ਵਿੱਦਿਅਕ ਟੂਰ ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਸੰਘੋਲ ਵਿਖੇ ਪੁੱਜੇ। ਜਿੱਥੇ ਉਨ੍ਹਾਂ ਨੇ ਪੁਰਾਤਨ ਸੱਭਿਅਤਾਂ ਸਬੰਧੀ ਪ੍ਰਾਪਤ ਹੋਈਆਂ ਨਿਸ਼ਾਨੀਆਂ ਨੂੰ ਵੇਖਿਆ ਅਤੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।

ਇਸ ਤੋਂ  ਪਹਿਲਾਂ ਉਨ੍ਹਾਂ ਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਵੀ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਣਕ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਇਸ ਲਈ ਯੋਗ ਪ੍ਰਬੰਧ ਕੀਤੇ ਜਾਣ ।  ਇਸ ਉਪਰੰਤ ਉਹ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ  ਆਡੀਸਨਲ ਡਾਇਰੈਕਟਰ ਸ੍ਰੀ ਅਜੈਵੀਰ ਸਰਾਉ, ਸ੍ਰੀਮਤੀ ਸਵੀਟੀ ਦੇਵਗਨ ਡਿਪਟੀ ਡਾਇਰੈਕਟਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਮੀਨਾਕਸੀ ਰਾਣੀ ਅਤੇ ਸਹਾਇਕ ਖੁਰਾਕ ਤੇ ਸਿਵਲ ਸਪਲਾਈਜ ਅਫਸਰ ਸ੍ਰੀ ਕੇਵਲ ਸਿੰਘ ਵੀ ਹਾਜਰ ਸਨ।

 
 

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ