Thursday, March 19, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

April 19, 2024 04:46 PM
SehajTimes

ਮੋਹਾਲੀ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 21 ਅਪ੍ਰੈਲ ਨੂੰ ਮਹਾਂਵੀਰ ਜਯੰਤੀ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਸਥਿਤ ਮੀਟ, ਅੰਡੇ ਦੀਆਂ ਦੁਕਾਨਾਂ , ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮਹਾਂਵੀਰ ਜਯੰਤੀ ਮੌਕੇ ਜੀਵ ਹੱਤਿਆ ਕਰਨਾ ਧਾਰਮਿਕ ਰੀਤੀ ਰੀਵਾਜਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਇਸ ਲਈ ਧਾਰਮਿਕ ਸਦਭਾਵਨਾ ਬਣਾਈ ਰੱਖਣ ਅਤੇ ਆਮ ਜਨਤਾ ਦੀ ਆਸਥਾ ਨੂੰ ਮੁੱਖ ਰੱਖਦੇ ਹੋਏ  21 ਅਪ੍ਰੈਲ ਨੂੰ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਮੀਟ, ਅੰਡੇ ਦੀਆਂ ਦੁਕਾਨਾਂ,ਹੋਟਲ,ਹਾਤੇ,ਵਿੱਚ ਅੰਡਾ ਮੀਟ ਵੇਚਣ ਤੇ ਪਾਬੰਦੀ ਲਗਾਈ ਗਈ ਹੈ ।

Have something to say? Post your comment

 

More in Chandigarh

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 248 ਕਾਬੂ

ਚੰਡੀਗੜ੍ਹ ਦੇ ਪੱਤਰਕਾਰਾਂ ਨੂੰ ਵੀ 10 ਲੱਖ ਬੀਮਾਂ ਸਕੀਮ ਦਾ ਲਾਭ ਲੈਣ ਲਈ ਪ੍ਰੈਸ ਕਲੱਬ ਆਫ ਪੰਜਾਬ ਦਾ ਵਫਦ ਸਿਹਤ ਮੰਤਰੀ ਨੂੰ ਮਿਲਿਆ

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦ ਰਹਿਤ ਇਲਾਜ ਕਰਵਾਇਆ

ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਚੇਤ ਦੇ ਨਰਾਤਿਆਂ ਦੀਆਂ ਦਿੱਤੀਆਂ ਮੁਬਾਰਕਾਂ

ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ