Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸੁਨਾਮ ਵਿਖੇ ਸ਼ੱਕੀ ਹਾਲਾਤਾਂ ਚ, ਵਿਅਕਤੀ ਦੀ ਮੌਤ ਡਰਾਇਵਰੀ ਦਾ ਕਿੱਤਾ ਕਰਦਾ ਸੀ ਮ੍ਰਿਤਕ ਵਿਅਕਤੀ 

April 21, 2024 04:12 PM
ਦਰਸ਼ਨ ਸਿੰਘ ਚੌਹਾਨ
ਸੁਨਾਮ  : ਸੁਨਾਮ ਸ਼ਹਿਰ ਦੇ ਕੱਚਾ ਪਹਾ ਇਲਾਕੇ ਵਿੱਚ ਰਹਿੰਦੇ ਜਸਵੀਰ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਡਰਾਈਵਰੀ ਦਾ ਧੰਦਾ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਦੇ ਸਿਰ ਤੇ ਸੱਟਾਂ ਲੱਗੀਆਂ ਹੋਈਆਂ ਸਨ। ਥਾਣਾ ਸ਼ਹਿਰੀ ਸੁਨਾਮ ਦੀ ਪੁਲਿਸ ਨੇ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਅਕਤੀ ਜਸਵੀਰ ਸਿੰਘ ਦੀ ਪਤਨੀ ਚਰਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਨੇਹਾ ਆਇਆ ਕਿ ਕੱਚਾ ਪਹਾ ਤੇ ਮੰਦਿਰ ਦੇ ਨਜ਼ਦੀਕ ਉਸ ਦਾ ਪਤੀ ਡਿੱਗਿਆ ਹੋਇਆ ਹੈ , ਜਦੋਂ ਅਸੀਂ ਮੌਕੇ ਤੇ ਜਾਕੇ ਦੇਖਿਆ ਤਾਂ ਉਸ ਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ ਅਤੇ ਜਸਵੀਰ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਮੰਗ ਕੀਤੀ ਹੈ । ਇਸ ਸਬੰਧੀ ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਇੰਸਪੈਕਟਰ ਸੁਖਦੀਪ ਸਿੰਘ ਨੇ ਗੱਲ ਕਰਨ ਤੇ ਦੱਸਿਆ ਕਿ ਉਹਨਾਂ ਨੂੰ ਜਦੋਂ ਸੂਚਨਾ ਮਿਲੀ ਤਾਂ ਉਹ ਚੌਂਕੀ ਇੰਚਾਰਜ ਥਾਣੇਦਾਰ ਦਵਿੰਦਰ ਸਿੰਘ ਸਮੇਤ ਮੌਕੇ ਤੇ ਪੁੱਜੇ ਤਾਂ ਉਹਨਾਂ ਨੇ ਦੇਖਿਆ ਕਿ ਉੱਥੇ ਜਸਵੀਰ ਸਿੰਘ ਡਿੱਗਿਆ ਪਿਆ ਸੀ ਉਸਦੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ । ਉਸ ਨੂੰ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਨੇ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ