Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Haryana

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ : ਜਿਲ੍ਹਾ ਚੋਣ ਅਧਿਕਾਰੀ

April 22, 2024 11:10 AM
SehajTimes

ਚੰਡੀਗੜ੍ਹ : ਕਰਨਾਲ ਦੇ ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਚੋਣ ਅਧਿਕਾਰੀ ਉੱਤਮ ਸਿੰਘ ਨੇ ਦਸਿਆ ਕਿ ਲੋਕ ਸਭਾ ਆਮ ਚੋਣ 2024 ਤੇ ਕਰਨਾਲ ਵਿਧਾਨ ਸਭਾ ਜਿਮਨੀ ਚੋਣ ਦੌਰਾਨ ਪ੍ਰਚਾਰ ਸਮੱਗਰੀ ਦੀ ਛਪਾਈ ਕਰਨ ਲਈ ਪੋਸਟਰ ਜਾਂ ਪੰਫਲੇਟ 'ਤੇ ਪ੍ਰਕਾਸ਼ਕ, ਛਪਾਈ ਕਰਵਾਉਣ ਵਾਲੇ ਦਾ ਨਾਂਅ ਅਤੇ ਕਾਪੀਲਆਂ ਦੀ ਗਿਣਤੀ ਛਪੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਦਸਿਆ ਕਿ ਭਾਰਤ ਚੋਣ ਵਿਭਾਗ, ਹਰਿਆਣਾ ਚੋਣ ਕਮਿਸ਼ਨ ਸਮੇਤ ਜਿਲ੍ਹਾ ਪ੍ਰਸਾਸ਼ਨ ਵੱਲੋਂ ਚੋਣ ਖਰਚ ਦਾ ਵੇਰਵਾ 'ਤੇ ਪੂਰੀ ਨਿਗਰਾਨੀ ਰੱਖੀ ਜਾਵੇਗੀ। ਇਸ ਲਈ ਪ੍ਰਿੰਟਿੰਗ ਪ੍ਰੈਸ ਸੰਚਾਲਕ ੲਨੇਖਚਰ ਫਾਰਮ ਵਨ ਅਤੇ ਬੀ ਭਰ ਕੇ ਇਹ ਸਪਸ਼ਟ ਕਰਣਗੇ ਕਿ ਪ੍ਰਚਾਰ ਦੀ ਸਮੱਗਰੀ ਕਿਸੇ ਪ੍ਰੈਸ ਤੋਂ ਛਪਵਾਈ ਗਈ ਅਤੇ ਇਸ ਸਮੱਗਰੀ ਨੁੰ ਛਪਵਾਉਣ ਵਾਲਾ ਕੌਣ ਹੈ। ਨਾਲ ਹੀ ਕਿੰਨ੍ਹੀ ਕਾਪੀਆਂ ਛਾਪੀਆਂ ਗਈਆਂ ਹਨ, ਇਹ ਬਿਊਰਾ ਵੀ ਪ੍ਰੈਸ ਸੰਚਾਲਕਾਂ ਨੁੰ ਦੇਣਾ ਹੋਵੇਗਾ।

ਜਿਲ੍ਹਾ ਚੋਣ ਅਧਿਕਾਰੀ ਨੇ ਦਸਿਆ ਕਿ ਚੋਣ ਪ੍ਰਚਾਰ ਦੀ ਸਮੱਗਰੀ ਨੂੰ ਪ੍ਰਕਾਸ਼ਿਤ ਕਰਨ ਨਾਲ ਪਹਿਲਾਂ ਪ੍ਰੈਸ ਸੰਚਾਲਕ ਇਸ ਗੱਲ ਦੀ ਜਾਂਚ ਕਰ ਲੈਣ ਕਿ ਪ੍ਰਚਾਰ ਸਮੱਗਰੀ ਦੀ ਭਾਸ਼ਾ ਅਤੇ ਵਿਸ਼ਾਵਸਤੂ ਵਿਚ ਕੋਈ ਇਤਰਾਜਜਨਕ ਸ਼ਬਦ ਤਾਂ ਨਹੀਂ ਹਨ। ਪ੍ਰਚਾਰ ਸਮੱਗਰੀ ਦੀ ਭਾਸ਼ਾ ਕਿਸੇ ਵਿਅਕਤੀ ਜਾਂ ਪਾਰਟੀ ਦੇ ਲਈ ਇਤਰਾਜਜਨਕ ਨਹੀਂ ਹੋਣੇ ਚਾਹੀਦੇ ਹਨ। ਜੇਕਰ ਇਸ ਬਾਰੇ ਕੋਈ ਸ਼ਿਕਾਇਤ ਪਾਈ ਗਈ ਤਾਂ ਛਪਾਈ ਕਰਵਾਉਣ ਵਾਲੇ ਅਤੇ ਛਾਪਣ ਵਾਲੇ ਦੋਵਾਂ ਦੇ ਖਿਲਾਫ ਜਨਪ੍ਰਤੀਨਿਧੀ ਐਕਟ, 1951 ਦੀ ਧਾਰਾ 127-ਏ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਦਸਿਆ ਕਿ ਹੈਂਡਬਿੱਲ, ਪੰਫਲੇਟ, ਪੋਸਟਰ, ਬੈਨਰ ਆਦਿ ਛਾਪਣ ਦਾ ਪੂਰਾ ਵੇਰਵਾ ਪ੍ਰੈਸ ਸੰਚਾਲਕ ਆਪਣੇ ਕੋਲ ਰੱਖਣਗੇ। ਇਸ ਨੂੰ ਚੋਣ ਵਿਭਾਗ ਵੱਲੋਂ ਕਦੀ ਵੀ ਮੰਗਿਆ ਜਾ ਸਕਦਾ ਹੈ। ਚੋਣ ਪ੍ਰਚਾਰ ਸਮੱਗਰੀ ਦੇ ਛਾਪਣ 'ਤੇ ਪੂਰੀ ਜਿਮੇਵਾਰੀ ਪ੍ਰਕਾਸ਼ਕ ਅਤੇ ਛਪਾਈ ਕਰਵਾਉਣ ਵਾਲੇ ਦੀ ਰਹੇਗੀ। ਇਸ ਕੰਮ ਵਿਚ ਚੋਣ ਜਾਬਤ ਦਾ ਧਿਆਨ ਰੱਖਣ।

Have something to say? Post your comment

 

More in Haryana

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ : ਡਾ. ਅਰਵਿੰਦ ਕੁਮਾਰ ਸ਼ਰਮਾ

ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸੰਸਕਾਰਾਂ ਦਾ ਹੁੰਦਾ ਹੈ ਸ਼ੀਸ਼ਾ : ਰਾਜ ਮੰਤਰੀ ਗੌਰਵ ਗੌਤਮ

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ