Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

International

ਇਜ਼ਰਾਈਲ ਹਮਲੇ ’ਚ ਮੌਤ ਤੋਂ ਬਾਅਦ ਔਰਤ ਦੀ ਡਿਲੀਵਰੀ

April 22, 2024 01:12 PM
SehajTimes

ਇਜ਼ਰਾਈਲ : ਇਜ਼ਰਾਈਲ ਅਤੇ ਹਮਾਸ ਵਿਚਕਾਰ ਜੰਗ 7 ਅਕਤੂਬਰ 2023 ਤੋਂ ਚਲ ਰਹੀ ਹੈ। ਉਸੇ ਦਿਨ, ਹਮਾਸ ਦੇ ਲੜਾਕਿਆਂ ਨੇ ਇਜ਼ਰਾਈਲ ਵਿਚ ਦਾਖਲ ਹੋ ਕੇ ਹਮਲੇ ਕੀਤੇ ਜਿਸ ਵਿਚ 1200 ਇਜ਼ਰਾਈਲ ਨਾਗਰਿਕ ਮਾਰੇ ਗਏ ਸਨ। 234 ਲੋਕਾਂ ਅਗਵਾ ਕੀਤਾ ਗਏ ਸੀ। ਇਸੀ ਤਰ੍ਹਾਂ ਇਕ ਹੋਰ ਖਬਰ ਸਾਹਮਣੇ ਆਈ ਹੈ। ਗਾਜ਼ਾ ਦੇ ਰਫਾਰ ਸ਼ਹਿਰ ਵਿੱਚ ਐਤਵਾਰ ਨੂੰ ਇਜ਼ਰਾਈਲੀ ਹਮਲੇ ਵਿੱਚ ਮਾਰੇ ਜਾਣ ਬਾਅਦ ਇੱਕ ਔਰਤ ਦੀ ਕੁੱਖ ਵਿੱਚੋ ਇੱਕ ਬੱਚੇ ਨੂੰ ਜਨਮ ਦਿੱਤਾ। ਫਲਸਤੀਨ ਦੇ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਔਰਤ 30 ਹਫਤੀਆਂ ਦੀ ਗਰਭਵਤੀ ਸੀ। ਔਰਤ ਦੀ ਪਛਾਣ ਸਬਰੀਨ ਅਲ ਸਕਾਰੀ ਵੱਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋ ਘਰਾਂ ’ਤੇ  ਇਜ਼ਰਾਈਲੀ ਹਵਾਈ ’ਚ ਬੱਚੀ ਦੀ ਮਾਂ ਉਸ ਪਿਤਾ ਅਤੇ ਭੈਣ ਸਮੇਤ 19 ਲੋਕ  ਮਾਰੇ ਗਏ। ਇਨ੍ਹਾਂ ਵਿੱਚ ਇੱਕੋ ਪਰਿਵਾਰ ਦੇ 13 ਬੱਚੇ ਵੀ ਸ਼ਾਮਲ ਹਨ। ਰਫਾਹ ਦੇ ਹਸਤਪਤਾਲ ’ਚ ਬੱਚੇ ਦੀ ਦੇਖਭਾਲ ਕਰ ਰਹੇ ਡਾਕਟਰ ਮੁਹੰਮਦ ਸਲਾਮਾ ਨੇ ਦੱਸਿਆ ਕਿ ਨਵਜੰਮੇ ਬੱਚੇ ਨੂੰ ਇਕ ਹੋਰ ਬੱਚੇ ਦੇ ਨਾਲ ਇਨਕਿਊਬੈਟਰ ’ਚ ਰੱਖਿਆ ਗਿਆ ਹੈ। ਉਸ ਨੂੰ ਤਿੰਨ ਤੋਂ ਚਾਰ ਹਫ਼ਤਿਆਂ ਤੱਕ ਹਸਪਤਾਲ ਵਿੱਚ ਰੱਖਿਆ ਜਾਵੇਗਾ। ਮੀਡੀਆ ਜਾਣਕਾਰੀ ਮੁਤਾਬਕ ਇਜ਼ਰਾਈਲੀ ਹਮਲੀਆਂ ਕਾਰਨ ਗਾਜ਼ਾ ਵਿੱਚ 34,000 ਤੋਂ ਵੱਧ ਫਲਸਤੀਨੀ ਮਾਰੇ ਗਏ ਹਨ। ਪਿਛਲਆਂ 24 ਘੰਟੀਆਂ ’ਚ ਗਾਜ਼ਾ ’ਤੇ ਇਜ਼ਰਾਈਲੀ ਫੌਜੀ ਹਮਲੀਆਂ ’ਚ 48 ਫਲਸਤੀਨੀ ਮਾਰੇ ਗਏ 79  ਜ਼ਖਮੀ ਹੋ ਗਏ। ਡਾਕਟਰ ਨੇ ਕਿਹਾ ਕਿ ਸਭ ਤੋਂ ਵੱਡੀ ਤ੍ਰਾਸਦੀ ਇਹ ਹੈ ਕਿ ਬੱਚੀ ਤਾਂ ਬਚ ਗਈ ਪਰ ਅਨਾਥ ਪੈਦਾ ਹੋਈ। ਇਸ ਲਈ ਅਸੀਂ ਦੇਖਾਂਗੇ ਕਿ ਊਸਨੂੰ ਕਿੱਥੇ ਭੇਜਣਾ ਹੈ।

Have something to say? Post your comment

 

More in International

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ