Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

International

ਦਿਲ ਦਾ ਦੌਰਾ ਪੈਣ ਕਾਰਨ ਦਰਸ਼ਨ ਕਰਨ ਗਏ ਸ਼ਰਧਾਲੂ ਦੀ ਮੌਤ

April 22, 2024 04:21 PM
SehajTimes

ਪਾਕਿਸਤਾਨ : ਪਾਕਿਸਤਾਨ ਦੇ ਲਾਹੌਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੋਤੀ ਜੋਤ ਅਸਥਾਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿੱਚ ਅੱਜ ਸਵੇਰੇ ਇੱਕ ਭਾਰਤੀ ਸਿੱਖ ਸ਼ਰਧਾਲੂ ਦੀ ਮੌਤ ਹੋ ਗਈ। ਸ਼ਰਧਾਲੂ ਨੂੰ ਸੁੱਤੇ ਪਏ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਜੰਗੀਰ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਜੰਗੀਰ ਸਿੰਘ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਲਈ 10 ਦਿਨ ਪਹਿਲਾਂ ਹੀ ਭਾਰਤ ਤੋਂ ਪਾਕਿਸਤਾਨ ਗਏ ਸੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਦੱਸਿਆ ਕਿ ਪਾਕਿਸਤਾਨ ਉਕਾਫ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇਹ ਉਸ ਦੇ ਵਤਨ ਭੇਜਣ ਲਈ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇਹ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਵਿਸ਼ੇਸ਼ ਐਂਬੂਲੈਂਸ ਵਿਚ ਰੱਖੀ ਗਈ ਹੈ।

Have something to say? Post your comment

More in International

ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਭਾਰਤੀ ਇੰਜੀਨੀਅਰ ਨੇ ਅਮਰੀਕਾ ਵਿੱਚ ਪਤਨੀ ਦਾ ਕੀਤਾ ਕਤਲ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਦੌਰੇ 'ਤੇ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ

ਅਮਰੀਕਾ ਨੇ ਈਰਾਨ 'ਤੇ ਕੀਤਾ ਫਿਰ ਹਮਲਾ

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ