Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 4 ਲੱਖ 64 ਹਜ਼ਾਰ ਮੀਟਰਿਕ ਟਨ ਕਣਕ ਦੀ ਆਮਦ ਹੋਈ

April 22, 2024 04:25 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਐਤਵਾਰ ਸ਼ਾਮ ਤੱਕ 4 ਲੱਖ 64 ਹਜ਼ਾਰ 792 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਤੇ ਜਿਸ ਵਿਚੋਂ 4 ਲੱਖ 48 ਹਜ਼ਾਰ 880 ਮੀਟਰਿਕ ਟਨ ਦੀ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 674.86 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਮੰਡੀਆਂ 'ਚ ਆਈ ਕਣਕ ਦੇ ਵੇਰਵੇ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖਰੀਦੀ ਕਣਕ ਵਿਚੋਂ ਪਨਗਰੇਨ ਨੇ ਕੁਲ 152059 ਮੀਟਰਿਕ ਟਨ, ਮਾਰਕਫੈਡ ਨੇ ਕੁਲ 110291 ਮੀਟਰਿਕ ਟਨ, ਪਨਸਪ ਨੇ 99005 ਮੀਟਰਿਕ ਟਨ, ਵੇਅਰ ਹਾਊਸ ਨੇ 64090 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 23435 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਕਣਕ ਹੀ ਮੰਡੀਆਂ 'ਚ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਕਣਕ ਵੇਚਣ ਲਈ ਬਹੁਤਾ ਸਮਾਂ ਮੰਡੀਆਂ 'ਚ ਨਾ ਰਹਿਣਾ ਪਵੇ।

Have something to say? Post your comment

 

More in Malwa

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ

ਭਾਜਪਾ ਦੀ ਮੋਗਾ ਰੈਲੀ ਨੂੰ ਲੈਕੇ ਲੋਕਾਂ 'ਚ ਉਤਸ਼ਾਹ : ਦਾਮਨ ਬਾਜਵਾ